ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਵਿਚ ਹੋਈਆਂ ਚਾਰ ਉਪ ਚੋਣਾਂ ਲਈ ਲੱਗਿਆ ਚੋਣ ਜਾਬਤਾ ਖ਼ਤਮ ਹੁੰਦੇ ਹੀ ਸੋਮਵਾਰ ਸ਼ਾਮ ਨੂੰ ਪੰਜਾਬ ਸਰਕਾਰ ਨੇ ਅੱਧੀ ਦਰਜ਼ਨ ਦੇ ਕਰੀਬ ਪੰਜਾਬ ਪੂੁਲਿਸ ਦੇ ਵੱਡੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।
Share the post "ਉਪ ਚੋਣਾਂ ਖ਼ਤਮ ਹੁੰਦੇ ਹੀ ਪੁਲਿਸ ਵਿਭਾਗ ’ਚ ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ"