spot_img
spot_img

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

Date:

spot_img

ਚੰਡੀਗੜ੍ਹ, 14 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...

Punjab Govt ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

👉ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਅਤੇ...