ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

Date:

spot_img

👉ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ‘ਚ ਆਯੋਜਿਤ
👉ਮੰਤਰੀ ਨੇ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ 2 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ਵਿਖੇ ਹੋਵੇਗਾ।

ਇਹ ਵੀ ਪੜ੍ਹੋ ਜਿਮਨੀ ਚੋਣਾਂ ’ਚ ਆਪ ਦੇ ਚੁਣੇ ਗਏ ਤਿੰਨ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਚੁੱਕੀ ਸਹੁੰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...