ਵਿਸਾਖੀ ਮੇਲੇ ਦੇ ਮੱਦੇਨਜ਼ਰ ਹੁਕਮ ਜਾਰੀ:ਜ਼ਿਲ੍ਹਾ ਮੈਜਿਸਟ੍ਰੇਟ

Date:

spot_img

Bathinda News: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਦਾ ਤਰ੍ਹਾਂ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਜਾਰੀ ਕੀਤੇ ਹਨ।ਜਾਰੀ ਹੁਕਮ ਅਨੁਸਾਰ ਸਬ ਡਵੀਜਨ ਤਲਵੰਡੀ ਸਾਬੇ ਦੀ ਹਦੂਦ ਅੰਦਰ ਆਮ ਜਨਤਾ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ ਧਾਰ ਹਥਿਆਰ ਨਾਲ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ।ਹੁਕਮ ਅਨੁਸਾਰ ਸਬ ਡਵੀਜਨ ਤਲਵੰਡੀ ਸਾਬੋ ਦੀ ਹਦੂਦ ਅੰਦਰ ਆਮ ਜਨਤਾ ਲਈ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 15 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...