ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ

Date:

spot_img

ਬਠਿੰਡਾ, 22 ਜੁੁਲਾਈ: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਵਿਖੇ ਸਕੂਲ ਵਿੱਚ ਵੱਖ- ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਸ਼ੁੱਭ ਮੌਕੇ ਤੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਮਿਸ ਬਰਨਿੰਦਰ ਪਾਲ ਸੇਖਂੋ ਦੁਆਰਾ ਸ਼ਿਰਕਤ ਕੀਤੀ ਗਈ।ਇਸ ਪ੍ਰਦਰਸ਼ਨੀ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ਇੱਕ ਨਾਚ ਪੇਸ਼ ਕਰਦੇ ਹੋਏ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਜਮਾਤ ਤੀਜੀ ਤੋਂ ਦਸਵੀਂ ਦੇ ਵਿਦਿਆਰਥੀਆਂ ਦੁਆਰਾ ਹਿੰਦੀ, ਪੰਜਾਬੀ, ਅੰਗਰੇਜੀ, ਗਣਿਤ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਕੰਪਿਊਟਰ ਵਿਸ਼ਿਆਂ ਨਾਲ ਸੰਬੰਧਤ ਤਿਆਰ ਕੀਤੇ ਗਏ

Big News: ਅਮਰੀਕੀ ਰਾਸਟਰਪਤੀ ਜੋ ਬਾਈਡਨ ਨੇ ਚੋਣ ਲੜਣ ਤੋਂ ਕੀਤਾ ਐਲਾਨ, ਇੱਕ ਭਾਰਤਵੰਸ਼ੀ ਹੋ ਸਕਦੀ ਹੈ ਉਮੀਦਵਾਰ

ਵੱਖ-ਵੱਖ ਕਿਸਮਾਂ ਦੇ ਮਾਡਲ ਪੇਸ਼ ਕਰਕੇ ਬੜੇ ਹੀ ਸੁਚੱਜੇ ਢੰਗ ਨਾਲ ਉਹਨਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੇ ਪਹਿਲਾਂ ਵਰਤੋਂ ਵਿੱਚ ਆਏ ਸਮਾਨ ਦੀ ਮੁੜ ਵਰਤੋਂ ਕਰਕੇ ਆਪਣੇ ਹੁਨਰ ਦੀ ਪੇਸ਼ਕਾਰੀ ਕਰਦੇ ਹੋਏ ਆਪਣੇ ਵਿਚਾਰ ਦਰਸ਼ਕਾਂ ਨਾਲ ਸਾਂਝੇ ਕੀਤੇ। ਅੰਤ ਵਿੱਚ ਮੁੱਖ ਮਹਿਮਾਨ ਨੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਅਤੇ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar Commissionerate Police ਨੂੰ ਮਿਲੀ ਵੱਡੀ ਸਫ਼ਲਤਾ; ਨਸ਼ਾ ਤਸਕਰੀ ਤੇ ਨਜਾਇਜ਼ ਹਥਿਆਰਾਂ ਦੇ ਨੈਟਵਰਕ ਦਾ ਪਰਦਾਫ਼ਾਸ

Amritsar News: Amritsar Commissionerate Police (ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ) ਨੇ...

ਸਵਾ ਚਾਰ ਸਾਲਾਂ ‘ਚ ਵਿਜੀਲੈਂਸ ਦੀ ਭ੍ਰਿਸ਼ਟਾਚਾਰੀਆਂ ਵਿਰੁਧ ਵੱਡੀ ਕਾਰਵਾਈ; 1091 ਕੇਸ ਦਰਜ ਕਰਕੇ 1138 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ Punjab...

14.57 ਕਰੋੜ ਦੀ ਲਾਗਤ ਨਾਲ 35 ਮੋਘਿਆਂ ਦਾ ਹੋਇਆ ਨਵੀਨੀਕਰਨ : ਬਰਿੰਦਰ ਕੁਮਾਰ ਗੋਇਲ

Bathinda News : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...