ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

Date:

spot_img

Bathinda News:ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਰਮਸਾ) ਰਾਮਸਰਾ ਵਿਖੇ ਸਕੂਲ ਡੀ ਡੀ ਓ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਲੈਕਚਰਾਰ ਸਰਿਤਾ ਕੁਮਾਰੀ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਆਉਣ ‘ਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ  ਬਠਿੰਡਾ ‘ਚ ਵੀ ਆਪ ਦੇ ‘ਝਾੜੂ’ ਨੇ ਫੇਰਿਆ ਹੁੰਝਾ, ਪਦਮਜੀਤ ਮਹਿਤਾ ਬਣੇ ਮੇਅਰ

ਇਸ ਮੀਟਿੰਗ ‘ਚ ਵਿਭਾਗ ਵੱਲੋਂ ਚਲਾਏ ਜਾ ਰਹੇ ਨਵੇਂ ਪ੍ਰਜੈਕਟ ਸੀਈਪੀ ਬਾਰੇ ਬੱਚਿਆਂ ਦੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਬਿਜਨਸ ਬਲਾਸਟਰ ਸਕੂਲ ਟੀਮ ਵੱਲੋਂ ਵੱਖ-ਵੱਖ ਸਟਾਲ ਲਗਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਲਾਇਬ੍ਰੇਰੀ ਵਿੱਚ ਕਿਤਾਬਾਂ ਦੀ ਪ੍ਰਦਰਸ਼ਨ ਵੀ ਲਗਾਈ ਗਈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਰਲੋਚਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਲੈਕਚਰਾਰ ਸ਼ਮਸ਼ਾਦ, ਅਰਵਿੰਦ ਕੁਮਾਰ, ਕਿਰਨ ਬਾਲਾ, ਮੈਡਮ ਜੋਤੀ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਰਜਨੀ ਬਾਲਾ,ਭੁਪਿੰਦਰ ਸਿੰਘ ਤੱਗੜ, ਤੇਜਿੰਦਰ ਕੁਮਾਰ, ਹੰਸ ਰਾਜ,ਸੁਖਪ੍ਰੀਤ ਕੌਰ, ਗੁਰਮੀਤ ਸਿੰਘ ਮਾਨ, ਵਿਨੋਦ ਕੁਮਾਰ,ਵੰਦਨਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...