ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦਾ ਆਯੋਜਨ

Date:

spot_img

Bathinda News:ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੁੱਚੇ ਬਠਿੰਡਾ ਜ਼ਿਲ੍ਹੇ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸਕੂਲ ਇੰਚਾਰਜ ਸਰਿਤਾ ਕੁਮਾਰੀ ਦੀ ਅਗਵਾਈ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’

ਮੀਟਿੰਗ ਵਿੱਚ ਸਮੁੱਚੀ ਮਨੇਜਮੈਂਟ ਕਮੇਟੀ ਵਲੋਂ ਸਕੂਲ ਦੀ ਸਫ਼ਾਈ, ਨਵੇਂ ਸੈਸ਼ਨ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਅਤੇ ਸਕੂਲ ਦੀਆਂ ਸਮੱਸਿਆਂਵਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਤਰਲੋਚਨ ਸਿੰਘ ਚੇਅਰਮੈਨ, ਸੁਖਦੇਵ ਸਿੰਘ,ਮਾਇਆ ਦੇਵੀ, ਪੂਜਾ ਰਾਣੀ, ਬਲਵੀਰ ਸਿੰਘ, ਗੁਰਤੇਜ ਸਿੰਘ, ਇੰਦਰਜੀਤ ਸਿੰਘ, ਲੈਕਚਰਾਰ ਸ਼ਮਸ਼ਾਦ ਬੇਗਮ ਅਤੇ ਅਰਵਿੰਦ ਕੁਮਾਰ,ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...