ਬਠਿੰਡਾ ਦੇ RBDAV School ’ਚ ਵਰਮੀਕੰਪੋਜ਼ਿੰਗ ਗਤੀਵਿਧੀ ਦਾ ਆਯੋਜਨ

Date:

spot_img

ਬਠਿੰਡਾ, 17 ਜਨਵਰੀ: ਸਥਾਨਕ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਰਮੀਕੰਪੋਜ਼ਿੰਗ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ: ਅਨੁਰਾਧਾ ਭਾਟੀਆ ਦੀ ਅਗਵਾਈ ਹੇਠ ਆਯੋਜਿਤ ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਜੈਵਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਅਤੇ ਪੌਦਿਆਂ ਨੂੰ ਪੈਦਾ ਕਰਨ ਦੇ ਵਾਤਾਵਰਨ ਪੱਖੀ ਤਰੀਕਿਆਂ ’ਤੇ ਧਿਆਨ ਕੇਂਦਰਿਤ ਕੀਤਾ।

ਇਹ ਵੀ ਪੜ੍ਹੋ ਸਿਫ਼ਤੀ ਦੇ ਘਰ ’ਚ ਸ਼ਰਮਨਾਕ ਕਾਰਾ; ਹਾਦਸੇ ’ਚ ਜਖ਼ਮੀ ਹੋਏ ਵਪਾਰੀ ਦੀ ਮੱਦਦ ਬਹਾਨੇ ਜੇਬ ’ਚੋਂ ਕੱਢੇ ਲੱਖੇ ਰੁਪਏ

ਇਹ ਪਹਿਲ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦਾ ਇੱਕ ਹਿੱਸਾ ਸੀ। ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ, ਡੀਏਵੀ ਕਾਲਜ ਜਲੰਧਰ ਨੇ ਪੰਜਾਬ ਵਿੱਚ ਡੀਏਵੀ ਸਕੂਲਾਂ ਲਈ ਨੋਡਲ ਏਜੰਸੀ ਵਜੋਂ ਕੰਮ ਕੀਤਾ।ਸਕੂਲ ਦੇ ਪ੍ਰਿੰਸੀਪਲ ਡਾ: ਅਨੁਰਾਧਾ ਭਾਟੀਆ ਨੇ ਵਾਤਾਵਰਨ ਨੂੰ ਬਚਾਉਣ ਲਈ ਵਾਤਾਵਰਣ ਪੱਖੀ ਢੰਗ ਤਰੀਕੇ ਅਪਣਾਉਣ ਦੀ ਪਹਿਲਕਦਮੀ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...