
Mansa News:ਅੱਜ ਮਾਨਸਾ ਵਿਖੇ ਧੰਨ ਧੰਨ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਮੁਹੱਲਾ ਡਾ. ਅੰਬੇਡਕਰ ਨਗਰ ਮਾਨਸਾ ਵਲੋਂ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪਵਿਤੱਰ ਸਮਾਗਮ ਲੱਕੀ ਖਿੱਚੀ (ਵਾਈਸ ਪ੍ਰਧਾਨ) ਅਤੇ ਅਮਿਤ ਬਦੋੜੀਆ ਦੀ ਰਹਿਨੁਮਾਈ ਹੇਠ, ਸਮੂਹ ਗੁਰੂ ਰਵਿਦਾਸ ਸਭਾਵਾਂ, ਮਾਨਸਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਪ੍ਰਭਾਤ ਫੇਰੀ ਦੀ ਸਮਾਪਤੀ ਉਪਰੰਤ, ਗੁਰੂ ਕਾ ਲੰਗਰ ਵਰਤਾਇਆ ਗਿਆ, ਜਿਸ ਵਿੱਚ ਬਹੁਤ ਸਾਰੀ ਸੰਗਤ ਨੇ ਭਾਗ ਲਿਆ। ਪਵਨ ਕੁਮਾਰ ਖਿੱਚੀ ਅਤੇ ਸੁਖਚੈਨ ਸਿੰਘ ਮੋਫ਼ਰ (ਜਿਲ੍ਹਾ ਸਕੱਤਰ BJP) ਨੇ ਪਰਿਵਾਰ ਸਹਿਤ ਗੁਰੂ ਚਰਨਾਂ ਵਿੱਚ ਸਜਦਾ ਕੀਤਾ ਅਤੇ ਮੁਹੱਲਾ ਨਿਵਾਸੀਆਂ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।




