ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

Date:

spot_img

Mansa News:ਅੱਜ ਮਾਨਸਾ ਵਿਖੇ ਧੰਨ ਧੰਨ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਮੁਹੱਲਾ ਡਾ. ਅੰਬੇਡਕਰ ਨਗਰ ਮਾਨਸਾ ਵਲੋਂ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪਵਿਤੱਰ ਸਮਾਗਮ ਲੱਕੀ ਖਿੱਚੀ (ਵਾਈਸ ਪ੍ਰਧਾਨ) ਅਤੇ ਅਮਿਤ ਬਦੋੜੀਆ ਦੀ ਰਹਿਨੁਮਾਈ ਹੇਠ, ਸਮੂਹ ਗੁਰੂ ਰਵਿਦਾਸ ਸਭਾਵਾਂ, ਮਾਨਸਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪ੍ਰਭਾਤ ਫੇਰੀ ਦੀ ਸਮਾਪਤੀ ਉਪਰੰਤ, ਗੁਰੂ ਕਾ ਲੰਗਰ ਵਰਤਾਇਆ ਗਿਆ, ਜਿਸ ਵਿੱਚ ਬਹੁਤ ਸਾਰੀ ਸੰਗਤ ਨੇ ਭਾਗ ਲਿਆ। ਪਵਨ ਕੁਮਾਰ ਖਿੱਚੀ ਅਤੇ ਸੁਖਚੈਨ ਸਿੰਘ ਮੋਫ਼ਰ (ਜਿਲ੍ਹਾ ਸਕੱਤਰ BJP) ਨੇ ਪਰਿਵਾਰ ਸਹਿਤ ਗੁਰੂ ਚਰਨਾਂ ਵਿੱਚ ਸਜਦਾ ਕੀਤਾ ਅਤੇ ਮੁਹੱਲਾ ਨਿਵਾਸੀਆਂ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...