ਮੁਲਾਜ਼ਮ ਮੰਚ24 ਨੂੰ ਕੈਬਨਿਟ ਮੰਤਰੀ ਦੇ ਘਿਰਾਓ ਵਿਚ ਸ਼ਾਮਿਲ ਹੋਣ ਦਾ ਫੈਸਲਾpunjabusernewssiteFriday, 22 September 2023, 9:43 by punjabusernewssiteFriday, 22 September 2023, 9:43 2 Viewsਬਠਿੰਡਾ, 22 ਸਤੰਬਰ: ਪੰਜਾਬ ਗੌਰਮਿੰਟ ਪੈਨਸ਼ਨਰਸ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਦਰਸ਼ਨ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਪੈਨਸ਼ਨਰਸ ਭਵਨ ਵਿਖ਼ੇ ਹੋਈ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ
ਮੁਲਾਜ਼ਮ ਮੰਚਸਫ਼ਾਈ ਕਾਮਿਆਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਬੰਦ ਕਰੇ ਸਰਕਾਰ: ਗਹਿਰੀpunjabusernewssiteFriday, 22 September 2023, 9:42 by punjabusernewssiteFriday, 22 September 2023, 9:42 3 Viewsਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਹੱਲ ਨਾ ਹੋਣ ’ਤੇ ਸੰਘਰਸ਼ ਵਿੱਢਣ ਦਾ ਕੀਤਾ ਐਲਾਨ ਬਠਿੰਡਾ, 22 ਸਤੰਬਰ: ਸਥਾਨਕ ਨਗਰ ਨਿਗਮ ਅਧੀਨ ਜਨਤਕ ਪਖਾਣਿਆਂ ਦੀ ਸਫ਼ਾਈ
ਸਿੱਖਿਆਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕੰਪਿਉਟਿੰਗ ਨੇ ਫਲਦਾਰ ਪੌਦੇ ਲਗਾ ਕੇ ਕੀਤਾ ਵਿਦਿਆਰਥੀਆਂ ਦਾ ਸਵਾਗਤpunjabusernewssiteFriday, 22 September 2023, 9:40 by punjabusernewssiteFriday, 22 September 2023, 9:40 0 Viewsਬਠਿੰਡਾ, 22 ਸਤੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕੰਪਿਉਟਿੰਗ ਵੱਲੋਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦਾ ਸਵਾਗਤ ਜਾਮੁਨ, ਅਮਰੂਦ ਤੇ ਛਾਂਦਾਰ ਬੂਟੇ ਲਗਾ ਕੇ
ਅਪਰਾਧ ਜਗਤਵਿਜੀਲੈਂਸ ਬਿਊਰੋ ਵਲੋਂ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਕਾਬੂpunjabusernewssiteThursday, 21 September 2023, 20:42 by punjabusernewssiteThursday, 21 September 2023, 20:42 7 Viewsਬਠਿੰਡਾ, 21 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ ਬਠਿੰਡਾ ਵਿਖੇ ਤਾਇਨਾਤ ਇੱਕ ਲਾਈਨਮੈਨ ਰਣਜੀਤ ਕੁਮਾਰ ਨੂੰ
ਮੁਲਾਜ਼ਮ ਮੰਚਫੀਲਡ ਕਾਮਿਆਂ ਦੀ ਅਪਣੀਆਂ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗpunjabusernewssiteThursday, 21 September 2023, 20:39 by punjabusernewssiteThursday, 21 September 2023, 20:39 2 Viewsਬਠਿੰਡਾ, 21 ਸਤੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਅੱਜ ਨਿਗਰਾਨ
ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂpunjabusernewssiteThursday, 21 September 2023, 20:38 by punjabusernewssiteThursday, 21 September 2023, 20:38 0 Viewsਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਬਠਿੰਡਾ, 21 ਸਤੰਬਰ : ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲੇ
ਕਿਸਾਨ ਤੇ ਮਜ਼ਦੂਰ ਮਸਲੇਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤpunjabusernewssiteThursday, 21 September 2023, 20:36 by punjabusernewssiteThursday, 21 September 2023, 20:36 0 Viewsਬਠਿੰਡਾ, 21 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਹਸਨ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ
ਰਾਸ਼ਟਰੀ ਅੰਤਰਰਾਸ਼ਟਰੀਸੁਖਬੀਰ ਸਿੰਘ ਬਾਦਲ ਨੇ ਕੈਨੇਡਾ ਨਾਲ ਵਿਵਾਦ ਛੇਤੀ ਹੱਲ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣ ਦੀ ਗ੍ਰਹਿ ਮੰਤਰੀ ਨੂੰ ਕੀਤੀ ਅਪੀਲpunjabusernewssiteThursday, 21 September 2023, 20:33 by punjabusernewssiteThursday, 21 September 2023, 20:33 0 Viewsਕੈਨੇਡਾ ਸਰਕਾਰ ਨੂੰ ਵੀ ਵੱਖਰੇ ਤੌਰ ’ਤੇ ਅਜਿਹੀ ਹੀ ਅਪੀਲ ਕੀਤੀ ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ
ਚੰਡੀਗੜ੍ਹਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ: ਸਪੀਕਰ ਸੰਧਵਾਂpunjabusernewssiteThursday, 21 September 2023, 20:31 by punjabusernewssiteThursday, 21 September 2023, 20:31 0 Viewsਨੇਵਾ ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਦਿੱਤੀ ਸਿਖਲਾਈ ਚੰਡੀਗੜ੍ਹ, 21 ਸਤੰਬਰ: ਮੁੱਖ
ਚੰਡੀਗੜ੍ਹਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜpunjabusernewssiteThursday, 21 September 2023, 20:27 by punjabusernewssiteThursday, 21 September 2023, 20:27 1 Viewsਕ੍ਰਾਂਤੀਕਾਰੀ ਕਦਮ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਵਾਬਦੇਹੀ ਵੀ ਤੈਅ ਕਰੇਗਾ ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ