30ਵੇਂ ਸਲਾਨਾ ਕਲਾ ਮੇਲੇ ਦੇ ਤੀਸਰੇ ਦਿਨ ਚਿੱਤਰਕਾਰ ਕੁਲਦੀਪ ਸਿੰਘ ਚੰਡੀਗੜ੍ਹ ਵੱਲੋਂ ਲਾਈਵ ਪੇਂਟਿੰਗ ਕੀਤੀ

0
19
78 Views

ਬਠਿੰਡਾ, 30 ਨਵੰਬਰ: ਸਰਦਾਰ ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ(ਰਜਿ.) ਬਠਿੰਡਾ ਵੱਲੋਂ ’ਟੀਚਰਜ਼ ਹੋਮ’ ਵਿਖੇ ਚੱਲ ਰਹੇ ਚਾਰ ਰੋਜ਼ਾ 30ਵੇਂ ਸਲਾਨਾ ਮੇਲੇ ਵਿਚ ਅੱਜ ਚੰਡੀਗੜ੍ਹ ਦੇ ਚਿੱਤਰਕਾਰ ਕੁਲਦੀਪ ਸਿੰਘ ਦੁਆਰਾ ਲਾਈਵ ਪੇਂਟਿੰਗ ਬਣਾਈ ਗਈ। ਜਿਸ ਦਾ ਆਏ ਹੋਏ ਲੋਕਾਂ ਨੇ ਬਹੁਤ ਆਨੰਦ ਉਠਾਇਆ। ਚਿੱਤਰਕਾਰ ਕੁਲਦੀਪ ਸਿੰਘ ਵੱਲੋਂ ਕਲਾ ਦੀਆਂ ਬਰੀਕੀਆਂ ਬਾਰੇ ਵਿਸਥਾਰ ਸਹਿਤ ਚਰਚਾ ਵੀ ਕੀਤੀ ਗਈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦਾ ਮਾਮਲਾ: ਭਾਜਪਾ ਆਗੂ ਮਨਜਿੰਦਰ ਸਿਰਸਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਇਹ ਕਲਾ ਮੇਲਾ ਮਾਲਵੇ ਦੀ ਧਰਤੀ ਉੱਪਰ ਆਪਣੇ ਆਪ ਵਿੱਚ ਇੱਕ ਵੱਖਰੀ ਪਹਿਚਾਣ ਰੱਖਦਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਚਿੱਤਰਕਾਰ, ਕਲਾ ਪ੍ਰੇਮੀ ਅਤੇ ਵਿਦਿਆਰਥੀ ਵਰਗ ਕਲਾਕਾਰ ਭਾਗ ਲੈਂਦੇ ਹਨ। ਇਸ ਮੌਕੇ ਸਰਪ੍ਰਸਤ ਅਮਰਜੀਤ ਸਿੰਘ ਪੇਂਟਰ, ਪ੍ਰਧਾਨ ਡਾਕਟਰ ਅਮਰੀਕ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਆਰਟਿਸਟ, ਸੁਰੇਸ਼ ਮੰਗਲਾ, ਸੋਹਣ ਸਿੰਘ, ਹਰਦਰਸ਼ਨ ਸੋਹਲ,ਕੇਵਲ ਕ੍ਰਿਸ਼ਨ, ਬਲਰਾਜ ਬਰਾੜ ਮਾਨਸਾ, ਯਸ਼ਪਾਲ ਜੈਤੋ, ਕੇਵਲ ਕ੍ਰਿਸ਼ਨ,

ਇਹ ਵੀ ਪੜ੍ਹੋ ਰਾਹਤ ਭਰੀ ਖ਼ਬਰ: ਤਹਿਸੀਲਦਾਰਾਂ ਨੇ ਹੜਤਾਲ ਲਈ ਵਾਪਸ, ਸੋਮਵਾਰ ਤੋਂ ਤਹਿਸੀਲਾਂ ਵਿਚ ਹੋਵੇਗਾ ਕੰਮਕਾਜ਼

ਹਰੀ ਚੰਦ ਸਾਬਕਾ ਪ੍ਰਧਾਨ, ਸੰਦੀਪ ਸ਼ੇਰਗਿਲ, ਮਿਥੁਨ ਮੰਡਲ, ਵਿਜੇ ਭੂਦੇਵ, ਭਾਵਨਾ ਗਰਗ, ਬਸੰਤ ਸਿੰਘ, ਪ੍ਰੇਮ ਚੰਦ, ਭਜਨ ਲਾਲ,ਨਿਸ਼ਾ ਗਰਗ, ਜਸਪਾਲ ਪਾਲਾ, ਅਮਰੀਕ ਮਾਨਸਾ, ਗੁਰਪ੍ਰੀਤ ਮਾਨਸਾ, ਹਰਜਿੰਦਰ ਮਾਨਸਾ, ਗੁਰਜੀਤ ਪਲਾਹਾ, ਟੇਕ ਚੰਦ, ਰਿਤੇਸ਼ ਕੁਮਾਰ, ਅਮਿਤ, ਇੰਦਰਜੀਤ ਸਿੰਘ, ਪਰਮਿੰਦਰ ਪੈਰੀ, ਚਿੰਤਨ ਸ਼ਰਮਾਂ, ਅਸ਼ੋਕ ਕੁਮਾਰ ਮਲੇਰਕੋਟਲਾ, ਸੁਖਰਾਜ ਕੌਰ, ਤਨੂ ਸ਼੍ਰੀ, ਅੰਮ੍ਰਿਤਾ ਨੰਦਨ, ਰੂਬੀ ਰਾਣੀ, ਪਰਮਿੰਦਰ ਕੌਰ, ਪ੍ਰਨੀਤ ਕੌਰ, ਰਮਨਦੀਪ ਕੌਰ, ਰੇਖਾ ਕੁਮਾਰੀ, ਸੀਰਜ, ਭੂਮਿਕਾ, ਕਨਿਕਾ, ਨਿਕਿਤਾ ਅਰੋੜਾ, ਸਾਬੀਆ ਅੱਗਰਵਾਲ, ਆਰਜ਼ੂ, ਸਿਮਰੋਜ਼, ਕ੍ਰਿਸ਼ਮੀਤ, ਆਦਿ ਹਾਜ਼ਿਰ ਸਨ ।

 

LEAVE A REPLY

Please enter your comment!
Please enter your name here