ਚਿੱਤਰਕਾਰ ਸ੍ਰ.ਸੋਭਾ ਸਿੰਘ ਦੀ 125ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚਿੱਤਰਕਲਾ ਮੁਕਾਬਲਾ 20 ਨੂੰ

Date:

spot_img

Bathinda News: ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬਿ੍ਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਬਾਲਿਆਂਵਾਲੀ ਵਿਖੇ ਹੋਈ। ਸਭਾ ਵੱਲੋਂ ਵਿਸ਼ਵ ਪ੍ਰਸਿੱਧ ਚਿੱਤਰਕਾਰ ਸ੍ਰ.ਸੋਭਾ ਸਿੰਘ ਦੀ 125 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਅਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲਾ 20 ਨਵੰਬਰ,2026 ਦਿਨ ਸ਼ੁਕਰਵਾਰ ਨੂੰ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬਿ੍ਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਬਾਲਿਆਂਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ੍ਰ. ਹਰਦੀਪ ਸਿੰਘ ਸਰਾਂ ਐਡਵੋਕੇਟ, ਚੇਅਰਮੈਨ ਪੁੱਜ ਰਹੇ ਹਨ। ਸਾਹਿਤਕ ਦੌਰ ਵਿੱਚ ਹਰਜਿੰਦਰ ਕੌਰ ਨੇ ਵਿਅੰਗ ਪੜਿਆ,ਜੀਤ ਸਿੰਘ ਚਹਿਲ ਨੇ ਚੋਣਾਂ ਨਾਲ ਸਬੰਧਤ ਕਵਿਤਾ ਪੇਸ਼ ਕੀਤੀ,ਸੱਤਪਾਲ ਸਿੰਘ ਗਿੱਲ ਨੇ ਕਵੀਸ਼ਰੀ ਪੇਸ਼ ਕੀਤੀ,ਇੰਦਰ ਸਿੰਘ ਨੇ ਵਾਰਤਕ ਸੁਣਾਈ,ਮਾਸਟਰ ਜਗਨ ਨਾਥ ਨੇ ਵਾਰਤਕ ਪੜੀ, ਸੁਖਦਰਸ਼ਨ ਗਰਗ ਨੇ ਤਾਜ਼ਾ ਰੁਬਾਈਆਂ ਪੇਸ਼ ਕੀਤੀਆਂ। ਪੜੀਆਂ ਰਚਨਾਵਾਂ ਤੇ ਉਸਾਰੂ ਅਲੋਚਨਾ ਕੀਤੀ ਗਈ। ਮੀਟਿੰਗ ਵਿੱਚ ਗੁਰਮੀਤ ਕੁਮਾਰ ਅਤੇ ਕੁਲਦੀਪ ਮਤਵਾਲਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...