WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਪੈਰਾਸੇਲਿੰਗ ਐਕਟੀਵਿਟੀ”ਆਯੋਜਿਤ

ਤਲਵੰਡੀ ਸਾਬੋ, 5 ਫਰਵਰੀ : ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਮਨਾਂ ਵਿੱਚੋਂ ਡਰ ਦੀ ਭਾਵਨਾ ਨੂੰ ਸਮਾਪਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਲਾਅ ਵੱਲੋਂ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਨੈਸ਼ਨਲ ਐਡਵੈਂਚਰ ਫਾਉਂਡੇਸ਼ਨ ਚੈਪਟਰ ਗੰਗਾਨਗਰ ਬਠਿੰਡਾ ਦੇ ਸਹਿਯੋਗ ਨਾਲ ਪੈਰਾਸੇਲਿੰਗ ਐਕਟੀਵਿਟੀ ਕਰਵਾਈ ਗਈ। ਇਸ ਮੌਕੇ ਡਾਇਰੈਕਟਰ ਸਟੂਡੈਂਟ ਵੈਲਫੇਅਰ ਸਰਦੂਲ ਸਿੰਘ ਸਿੱਧੂ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਲਗਭਗ 500 ਵਿਦਿਆਰਥੀਆਂ ਨੇ ਹਿੱਸਾ ਲਿਆ।

ਬੱਸਾਂ ‘ਚ ਸਫ਼ਰ ਕਰਨ ਵਾਲਿਆ ਨੂੰ ਵੱਡੀ ਰਾਹਤ

ਸਰਦੂਲ ਸਿੰਘ ਸਿੱਧੂ ਨੇ ਆਯੋਜਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਖੇਡਾਂ ਵਿਦਿਆਰਥੀਆਂ ਨੂੰ ਕੁਝ ਨਵਾਂ ਸਿਰਜਣ ਲਈ ਪ੍ਰੇਰਦੀਆਂ ਹਨ ਤੇ ਉਨ੍ਹਾਂ ਨੂੰ ਨਵੇਂ ਅਤੇ ਉਚਿਤ ਫੈਸਲੇ ਲੈਣ ਦੇ ਕਾਬਿਲ ਬਣਾਉਂਦੀਆਂ ਹਨ। ਡੀਨ, ਫੈਕਲਟੀ ਆਫ਼ ਲਾਅ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਦੇ ਮਨਾਂ ਵਿੱਚ ਐਡਵੈਂਚਰਜ਼ ਖੇਡਾਂ ਦੇ ਡਰ ਨੂੰ ਖਤਮ ਕਰਨ ਲਈ ਇਹ ਐਕਟੀਵਿਟੀ ਆਯੋਜਿਤ ਕੀਤੀ ਗਈ ਹੈ। ਜਿਸ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਲਿਆ ਅਤੇ ਆਯੋਜਨ ਦੀ ਸ਼ਲਾਘਾ ਕੀਤੀ।

 

Related posts

ਜਨਤਕ ਸਿੱਖਿਆ ਅਤੇ ਮੁਲਾਜਮ ਹਿੱਤਾਂ ਅਨੁਸਾਰ ‘ਆਪ‘ ਸਰਕਾਰ ਦਾ ਪਲੇਠਾ ਬਜਟ ਨਿਰਾਸ਼ਾਜਨਕ: ਡੀ.ਟੀ.ਐਫ.

punjabusernewssite

ਐਸ.ਐਸ.ਡੀ ਗਰਲਜ਼ ਕਾਲਜ਼ ’ਚ ਐਕਸਟੈਨਸ਼ਨ ਲੈਕਚਰ ਅਤੇ ਰੰਗੋਲੀ ਮੇਕਿੰਗ ਮੁਕਾਬਲਾ ਆਯੋਜਿਤ

punjabusernewssite

ਐਮ.ਐਸ.ਡੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਸਕੂਲ ਦੇ ਟਾਪਰਾਂ ਨੂੰ ਕੀਤਾ ਸਨਮਾਨਿਤ

punjabusernewssite