ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

Date:

spot_img

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ ਰਾਜਨੀਤੀ ਨੂੰ ਮਾਤ ਦੇਣ ਦਾ ਦਿੱਤਾ ਸੱਦਾ
national news : ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਨਵੀਂ ਜਿੰਮੇਵਾਰੀ ਮਿਲਣ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਧਾੜਵੀਆਂ ਨੂੰ ਪਸੰਦ ਨਹੀਂ ਕੀਤਾ ਤੇ ਨਾਂ ਹੀ ਪੰਜਾਬੀ ਨਫ਼ਰਤ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹੁਣ ਪੰਜਾਬੀਆਂ ਨੂੰ ਪੰਜਾਬ ਲਈ ਖੜ੍ਹੇ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ 👉Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਉਨ੍ਹਾਂ ਇਸ ਮੌਕੇ ਪੰਜਾਬ ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਗੁੱਟਬੰਦੀ ਹੋਣ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁਟ ਹੈ ਤੇ ਆਉਣ ਵਾਲੇ ਸਮੇਂ ਵਿਚ ਆਪ ਅਤੇ ਭਾਜਪਾ ਨੁੰ ਇੱਥੋਂ ਭਜਾਇਆ ਜਾਵੇਗਾ।ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਤਾਨਾਸ਼ਾਹੀ ਵਾਲੀ ਰਾਜਨੀਤੀ ਨਹੀਂ,ਬਲਕਿ ਵਿਚਾਰਾਂ ਦੀ ਭਿਵੰਨਤਾ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸਚਿਨ ਪਾਇਲਟ ਤੋਂ ਇਲਾਵਾ ਸਮੂਹ ਲੀਡਰਸ਼ਿਪ ਨੂੰ ਮਿਲਕੇ ਉਨ੍ਹਾਂ ਦਾ ਧੰਨਵਾਦ ਕਰਨਗੇ ਤੇ ਪੰਜਾਬ ਲਈ ਰੋਡਮੇਪ ਤਿਆਰ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...