spot_img

Patiala News : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀ ਫਰਾਰ, ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ

Date:

spot_img

Patiala News : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀਆਂ ਦੇ ਫਰਾਰ ਹੋਣ ਦੀ ਘਟਨਾ ਨੇ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਮਹਿਕਮੇ ਵਿੱਚ ਹੜਕੰਪ ਮਚਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਫਰਾਰ ਹੋਏ ਤਿੰਨੇ ਕੈਦੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਜੇਲ੍ਹ ਅੰਦਰ ਬੰਦ ਸਨ ਅਤੇ ਇਹਨਾਂ ਦਾ ਸੰਬੰਧ ਅੰਮ੍ਰਿਤਸਰ ਨਾਲ ਦੱਸਿਆ ਜਾ ਰਿਹਾ ਹੈ। ਹਾਲਾਂਕਿ ਦਸਿਆ ਜਾ ਰਿਹਾ ਕਿ ਥੋੜੇ ਸਮੇਂ ਬਾਅਦ ਹੀ ਇੰਨ੍ਹਾਂ ਕੈਦੀਆਂ ਨੂੰ ਮੁੜ ਫ਼ੜ ਲਿਆ ਗਿਆ ਪ੍ਰੰਤੂ ਇਸ ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ ਕਿ ਆਖਿਰ ਇੰਨੀ ਸਖ਼ਤ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਵਿੱਚੋਂ ਕੈਦੀ ਕਿਵੇਂ ਫਰਾਰ ਹੋ ਗਏ।

ਇਹ ਵੀ ਪੜ੍ਹੋ 👉 Punjab News : ਹਲਵਾਰਾ ਏਅਰਪੋਰਟ ਦਾ ਇਤਿਹਾਸਕ ਆਗਾਜ਼, ਦਿੱਲੀ ਤੋਂ ਹਲਵਾਰਾ ਪਹਿਲੀ ਫਲਾਈਟ ਲੈਂਡ

ਜਿਵੇਂ ਹੀ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਤੱਕ ਪਹੁੰਚੀ, ਡੀ.ਆਈ.ਜੀ. ਜੇਲ੍ਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜੇਲ੍ਹ ਅੰਦਰ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ।ਸੂਤਰਾਂ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਅੰਦਰੂਨੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਘਟਨਾ ਵਿੱਚ ਕਿਸੇ ਦੀ ਲਾਪਰਵਾਹੀ ਜਾਂ ਸਾਥ ਤਾਂ ਨਹੀਂ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...