Patiala police ਵੱਲੋਂ ਮੁਕਾਬਲੇ ‘ਚ ਬੰਬੀਹਾ ਗੈਂਗ ਦਾ ਗੁਰਗਾ ਕਾਬੂ

Date:

spot_img

👉ਗੋ+ਲੀ ਲੱਗਣ ਕਾਰਨ ਹੋਇਆ ਜ਼ਖਮੀ
Patiala News: ਸੋਮਵਾਰ ਦੇਰ ਸ਼ਾਮ ਪਟਿਆਲਾ ਜਿਲ੍ਹੇ ਦੇ ਰਾਜਪੁਰਾ ਇਲਾਕੇ ਵਿੱਚ ਪੁਲਿਸ ਨਾਲ ਹੋਏ ਇੱਕ ਮੁਕਾਬਲੇ ਦੌਰਾਨ ਬਬੀਹਾ ਗੈਂਗ ਦਾ ਇੱਕ ਚਰਚਿਤ ਬਦਮਾਸ਼ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਖਮੀ ਬਦਮਾਸ਼ ਦੀ ਪਹਿਚਾਣ ਤੇਜਿੰਦਰ ਉਰਫ ਤੇਜੀ ਵਾਸੀ ਉਪਲ ਖੇੜੀ ਰਾਜਪੁਰਾ ਦੇ ਤੌਰ ‘ਤੇ ਹੋਈ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਪਟਿਆਲਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਮੁਲਜ਼ਮ ਤੇਜ਼ੀ ਵਿਰੁੱਧ ਪੰਜ ਪਰਚੇ ਦਰਜ ਸਨ। ਜਿਸ ਦੇ ਵਿੱਚੋਂ ਇੱਕ ਕਤਲ, ਤਿੰਨ ਆਰਮਜ ਐਕਟ ਅਤੇ ਇੱਕ ਨਸ਼ਾ ਤਸਕਰੀ ਦਾ ਪਰਚਾ ਸ਼ਾਮਿਲ ਹੈ।

ਇਹ ਵੀ ਪੜ੍ਹੋ  Punjab Vigilance ਨੂੰ ਮਿਲੇ 10 ਨਵੇਂ SSP, DGP ਨੇ ਜਾਰੀ ਕੀਤੇ ਹੁਕਮ

ਉਹਨਾਂ ਦੱਸਿਆ ਕਿ ਅੱਜ ਦੇਰ ਸ਼ਾਮ ਰਾਜਪੁਰਾ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ ਅਤੇ ਜਦ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਸ ਨੇ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ। ਹਾਲਾਂਕਿ ਇਹ ਫਾਇਰਿੰਗ ਦੋਰਾਨ ਗੋਲੀ ਪੁਲਿਸ ਦੀ ਗੱਡੀ ਉੱਪਰ ਲੱਗੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਤੇਜਿੰਦਰ ਦੀ ਲੱਤ ਉੱਪਰ ਗੋਲੀ ਲੱਗੀ ਜਿਸ ਕਾਰਨ ਜ਼ਖਮੀ ਹੋ ਗਿਆ। ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...