ਪਟਿਆਲਾ ਪੁਲਿਸ ਵੱਲੋਂ ਚੋਰ ਗਿਰੋਹ ਕਾਬੂ, 11 ਚੋਰੀ ਦੇ ਮੋਟਰਸਾਈਕਲ ਤੇ 2 ਪਿਸ.ਤੌਲ ਬਰਾਮਦ

Date:

spot_img

ਪਟਿਆਲਾ, 25 ਸਤੰਬਰ: ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਅਗਵਾਈ ਹੇਠ ਗੈਰ ਸਮਾਜੀ ਅਨਸਰਾਂ ਦੇ ਵਿਰੁਧ ਵਿੱਢੀ ਮੁਹਿੰਮ ਤਹਿਤ ਇੱਕ ਵਾਹਨ ਚੋਰੀ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਸਿਵਲ ਲਾਈਨ ਅਧੀਨ ਆਉਂਦੀ ਚੌਕੀ ਮਾਡਲ ਟਾਊਨ ਦੀ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ 11 ਚੋਰੀ ਦੇ ਵਾਹਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇੱਕ .32 ਬੋਰ ਦਾ ਪਿਸਤੌਲ 2 ਜਿੰਦਾ ਰੌਂਦ, ਇੱਕ .315 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਹੈ।

ਪੰਜਾਬ ਦੇ ਵਿਚ ਪੰਚਾਇਤ ਚੋਣਾਂ ਦਾ ਅੱਜ ਹੋਵੇਗਾ ਐਲਾਨ? ਰਾਜ ਚੋਣ ਕਮਿਸ਼ਨਰ ਨੇ ਸੱਦੀ ਪ੍ਰੈਸ ਕਾਨਫਰੰਸ

ਕਥਿਤ ਦੋਸ਼ੀਆਂ ਦੀ ਪਹਿਚਾਣ ਸਹਿਲਪ੍ਰੀਤ ਸਿੰਘ ਉਰਫ ਗਾਂਧੀ ਵਾਸੀ ਸਮਾਣਾ ਅਤੇ ਗੁਰਪਿਆਰ ਸਿੰਘ ਉਰਫ਼ ਰਵੀ ਵਾਸੀ ਕਾਹਨਗੜ੍ਹ ਭੂਤਨਾ ਦੇ ਤੌਰ ’ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਇਹ ਹਥਿਆਰ ਕਿਸੇ ਅਣਪਛਾਤੇ ਵਿਅਕਤੀ ਨੂੰ ਵੇਚਣ ਦੀ ਯੋਜਨਾ ਬਣਾ ਰਹੇ ਸਨ, ਜਿਸ ਨਾਲ ਪਟਿਆਲਾ ਪੁਲਿਸ ਦੀ ਚੌਕਸੀ ਅਤੇ ਮੁਸਤੈਦੀ ਕਾਰਨ ਉਨ੍ਹਾਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਵੱਡੇ ਅਪਰਾਧ ਨੂੰ ਰੋਕਿਆ ਗਿਆ ਹੈ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...