ਪਤਨੀ ਤੋਂ ਤੰਗ ਆਏ ‘ਪਟਵਾਰੀ’ ਨੇ ਲਿਆ ਫ਼ਾਹਾ, ਪੁਲਿਸ ਵੱਲੋਂ ਜਾਂਚ ਸ਼ੁਰੂ

Date:

spot_img

ਸਮਾਣਾ, 1 ਜੁਲਾਈ: ਪੰਜਾਬ ਸਰਕਾਰ ਵਿਚ ਬਤੌਰ ਪਟਵਾਰੀ ਨੌਕਰੀ ਕਰਦੇ ਇੱਕ ਨੌਜਵਾਨ ਵੱਲੋਂ ਫ਼ਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁਖ਼ਦਾਈ ਸੂਚਨਾ ਮਿਲੀ ਹੈ। ਮ੍ਰਿਤਕ ਪਟਵਾਰੀ ਨੇ ਇਹ ਕਦਮ ਆਪਣੀ ਪਤਨੀ ਤੋਂ ਦੁਖ਼ੀ ਹੋ ਕੇ ਚੁੱਕਿਆ ਦਸਿਆ ਜਾ ਰਿਹਾ। ਉਸਦੀ ਪਹਿਚਾਣ ਕੁਲਵੰਤ ਸਿੰਘ ਵਾਸੀ ਕੁਲਾਰਾ ਕਲਾਂ ਦੇ ਤੌਰ ’ਤੇ ਹੋਈ ਹੈ। ਪੀੜਤ ਪ੍ਰਵਾਰ ਦੇ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਸਦ ’ਚ ਪਹਿਲੇ ਭਾਸ਼ਣ ਦੌਰਾਨ ਭਾਰੂ ਪਏ ਰਾਹੁਲ ਗਾਂਧੀ:ਨੀਟ,ਅਗਨੀਵੀਰ ਤੇ ਕਿਸਾਨੀ ਮੁੱਦੇ ‘ਤੇ ਘੇਰੀ ਸਰਕਾਰ

ਮ੍ਰਿਤਕ ਪਟਵਾਰੀ ਦੇ ਪ੍ਰਵਾਰ ਵਾਲਿਆਂ ਮੁਤਾਬਕ ਉਸਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੀ ਹੋਇਆ ਸੀ ਪ੍ਰੰਤੂ ਵਿਆਹ ਤੋਂ ਥੋੜੇ ਸਮੇਂ ਬਾਅਦ ਹੀ ਪਤਨੀ ਨਾਲ ਅਣਬਣ ਰਹਿਣ ਲੱਗੀ। ਇਹ ਵੀ ਪਤਾ ਚੱਲਿਆ ਹੈ ਕਿ ਕੁੱਝ ਸਮਾਂ ਪਹਿਲਾਂ ਪਤਨੀ ਇਸੇ ਵਿਵਾਦ ਕਾਰਨ ਪੇਕੇ ਘਰ ਚਲੀ ਗਈ ਸੀ, ਜਿਸਤੋਂ ਬਾਅਦ ਕੁਲਵੰਤ ਸਿੰਘ ਨੇ ਘਰ ਵਿਚ ਪੱਖੇ ਨਾਲ ਲਟਕ ਕੇ ਫ਼ਾਹਾ ਲੈ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਪ੍ਰਵਾਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...