Tuesday, February 3, 2026

ਬਠਿੰਡਾ ’ਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 1688.83 ਕਰੋੜ ਰੁਪਏ ਦੀ ਕੀਤੀ ਅਦਾਇਗੀ:ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 11 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 10 ਨਵੰਬਰ ਤੱਕ 1688.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਤੇ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਹ ਵੀ ਪੜ੍ਹੋਤਹਿਸੀਲਦਾਰ ਦੇ ਰੀਡਰ ਤੇ ਕਲਰਕ ਦੇ ਨਾਂ ’ਤੇ 10,000 ਦੀ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...