ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼੍ਰੀਮਦ ਭਗਵਤ ਕਥਾ ਵਿਚ ਭਰੀ ਹਾਜ਼ਰੀ

Date:

spot_img

Bathinda News: ਮੰਗਲਵਾਰ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼੍ਰੀ ਪੰਚਮੁਖੀ ਹਨੂੰਮਾਨ ਮੰਦਿਰ ਲਾਲ ਸਿੰਘ ਨਗਰ ਨਰੂਆਣਾ ਰੋਡ ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਹਾਜ਼ਰੀ ਭਰੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਹਨੂੰਮਾਨ ਜੀ ਦੀ ਪੂਜਾ ਵੀ ਕੀਤੀ ਅਤੇ ਆਰਤੀ ਦੀ ਰਸਮ ਵੀ ਨਿਭਾਈ। ਉਨ੍ਹਾਂ ਨਾਲ ਕੌਂਸਲਰ ਆਤਮਾ ਸਿੰਘ ਤੇ ਅਸ਼ਵਨੀ ਬੰਟੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ਵਾਸੀਆਂ ਲਈ ਰਾਹਤ ਭਰੀ ਖ਼ਬਰ; ਮੇਅਰ ਦੀ ਪਹਿਲਕਦਮੀ ’ਤੇ ਸਫ਼ਾਈ ਕਰਮਚਾਰੀ ਨੇ ਹੜਤਾਲ ਕੀਤੀ ਖ਼ਤਮ

ਮੇਅਰ ਅਤੇ ਪੀਸੀਏ ਪ੍ਰਧਾਨ ਨੂੰ ਮੁੱਖ ਪੁਜਾਰੀ ਨੇ ਸਨਮਾਨਿਤ ਕੀਤਾ। ਇਸਤੋਂ ਇਲਾਵਾ ਧਰਤੀ ਦਿਵਸ ਨੂੰ ਸਮਰਪਿਤ, ਵੰਡਰ ਕਿਡਜ਼ ਪ੍ਰੀ ਸਕੂਲ ਦੇ ਛੋਟੇ ਬੱਚਿਆਂ ਨੇ ਪ੍ਰਿੰਸੀਪਲ ਮੈਡਮ ਸੋਨੀਆ ਦੀ ਅਗਵਾਈ ਹੇਠ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਪੌਦੇ ਵੰਡੇ। ਇਸ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਉੱਥੇ ਪਹੁੰਚੇ ਅਤੇ ਬੱਚਿਆਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਬੱਚਿਆਂ ਦੇ ਨਾਲ ਬੂਟੇ ਵੀ ਵੰਡੇ। ਇਸ ਦੌਰਾਨ ਸਮਾਜ ਸੇਵਕ ਸੋਨੀ ਪ੍ਰਧਾਨ ਅਤੇ ਪੰਕਜ ਸ਼ਰਮਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...