Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਐਤਵਾਰ ਸਵੇਰੇ ਇੱਕ ਜ਼ਮੀਨੀ ਵਿਵਾਦ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੇ ਕੁੱਝ ਲੋਕਾਂ ਵੱਲੋਂ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਭਗਤਾ ਭਾਈ ਦੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਪ੍ਰਵਾਰ ਨੂੰ ਸਮਝਾ ਕੇ ਹੇਠਾਂ ਉਤਾਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ Bibi Jangir Kaur ਨੇ ਮੁੜ ਕੀਤੀ ਅਕਾਲੀ ਦਲ ਵਿਚ ‘ਘਰ ਵਾਪਸੀ’; Sukhbir Badal ਨੇ ਕੀਤਾ ਸਵਾਗਤ
ਮਿਲੀ ਜਾਣਕਾਰੀ ਮੁਤਾਬਕ ਟੈਂਕੀ ਉੱਪਰ ਚੜ੍ਹੇ ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਨੇ ਦੋਸ਼ ਲਗਾਏ ਹਨ ਕਿ ਦਹਾਕਿਆਂ ਤੋਂ ਉਨ੍ਹਾਂ ਦੇ ਕਬਜਿਆਂ ਹੇਠਲੀ ਜਮੀਨ ਨੂੰ ਪਿੰਡ ਦੀ ਮਹਿਲਾ ਸਰਪੰਚ ਨੇ ਆਪਣੇ ਪੁੱਤਰ ਅਤੇ ਇੱਕ ਪੰਚਾਇਤ ਮੈਂਬਰ ਨਾਲ ਮਿਲ ਕੇ ਪੰਚਾਇਤ ਸਕੱਤਰ ਅਤੇ ਤਹਿਸੀਲਦਾਰ ਦੀ ਮਦਦ ਨਾਲ ਆਪਣੇ ਨਾਮ ਕਰਵਾ ਲਿਆ। ਜਿਸਦੇ ਚੱਲਦੇ ਉਨ੍ਹਾਂ ਵਿਰੁਧ ਕਾਰਵਾਈ ਕਰਨ ਦੇ ਨਾਲ ਜ਼ਮੀਨ ਦੀ ਮਾਲਕੀ ਦਿੱਤੀ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













