ਸੂਬਾ ਸਰਕਾਰ ਦੀ ਨਵੀਂ ਲੈਂਡ ਪੁਲਿੰਗ ਪਾਲਿਸੀ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ: SDM ਬਲਕਰਨ ਸਿੰਘ ਮਾਹਲ

Date:

spot_img

Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੁਲਿੰਗ ਪਾਲਿਸੀ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ ਬਠਿੰਡਾ ਬਲਕਰਨ ਸਿੰਘ ਮਾਹਲ ਵੱਲੋਂ ਪਿੰਡ ਨਰੂਆਣਾ ਅਤੇ ਪੱਤੀ-ਝੁੱਟੀ, ਬਠਿੰਡਾ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਇਸ ਦੌਰਾਨ ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਤਹਿਤ ਪਿੰਡ ਜੋਧਪੁਰ, ਨਰੂਆਣਾ ਅਤੇ ਪੱਤੀ ਝੁੱਟੀ ਵਿਖੇ ਨਵੇਂ ਅਰਬਨ ਅਸਟੇਟ ਸਥਾਪਤ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਅਰਬਨ ਅਸਟੇਟਾਂ ਵਿੱਚ ਭਾਈਵਾਲ ਤੌਰ ਤੇ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।ਇਸ ਦੌਰਾਨ ਉਹਨਾਂ ਵੱਲੋਂ ਕਿਸਾਨਾਂ ਨੂੰ ਲੈਂਡ ਪੁਲਿੰਗ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ।ਇਸ ਮੌਕੇ ਉਪਰੋਕਤ ਪਿੰਡਾਂ ਦੇ ਕਰੀਬ 60 ਕਿਸਾਨ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...