ਪੰਜਾਬ ‘ਚ ਪੈਟਰੋਲ-ਡੀਜ਼ਲ ਸੰਕਟ ਗਹਿਰਾਇਆ

Date:

spot_img

Punjab News : ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦਾ ਭਾਰੀ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਪੈਟਰੋਲ ਪੰਪ ਲਗਾਤਾਰ ਡਰਾਈ ਹੋ ਰਹੇ ਹਨ। ਇਸ ਸਥਿਤੀ ਨੇ ਜਿੱਥੇ ਆਮ ਜਨਤਾ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਉੱਥੇ ਹੀ ਵਪਾਰਕ ਗਤੀਵਿਧੀਆਂ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ ਤੇਲ ਕੰਪਨੀਆਂ ਨੂੰ ਐਡਵਾਂਸ ‘ਚ ਪੈਸੇ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਮਾਲ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਦੋਂ ਕਿ ਕੁੱਝ ਸਮਾਂ ਪਹਿਲਾਂ ਤੱਕ ਇਹ ਕੰਪਨੀਆਂ ਉਧਾਰ ‘ਤੇ ਵੀ ਮਾਲ ਦਿੰਦੀਆਂ ਸਨ ਪਰ ਹੁਣ ਹਾਲਾਤ ਬਦਲ ਗਏ ਹਨ। ਨਤੀਜੇ ਵਜੋਂ ਪੈਟਰੋਲ ਪੰਪ ਡਰਾਈ ਹੋ ਰਹੇ ਹਨ, ਉੱਥੇ ਹੀ ਜ਼ਿਆਦਾਤਰ ਪੈਟਰੋਲ ਪੰਪਾਂ ਦਾ ਕਾਰੋਬਾਰੀ ਸਿਸਟਮ ਵੀ ਲਗਾਤਾਰ ਗਿਰਾਵਟ ਦੀ ਸਥਿਤੀ ‘ਚ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ 👉Moga News : ਨਸ਼ਾ ਛੁਡਾਉ ਕੇਂਦਰ ‘ਚ ਹੰਗਾਮਾ, 35 ਮਰੀਜ਼ ਫਰਾਰ

ਇਸ ਕਾਰਨ ਡੀਲਰਾਂ ਲਈ ਆਪਣੇ ਰੋਜ਼ਾਨਾ ਦੇ ਖ਼ਰਚੇ ਕੱਢਣੇ ਵੀ ਮੁਸ਼ਕਲ ਹੋ ਰਹੇ ਹਨ। ਇਸ ਤੋਂ ਇਲਾਵਾ ਤੇਲ ਕੰਪਨੀਆਂ ਵੱਲੋਂ ਡੀਲਰਾਂ ‘ਤੇ ਮਹਿੰਗਾ ਪ੍ਰੀਮੀਅਮ ਪੈਟਰੋਲ (ਲਗਭਗ 109 ਰੁਪਏ ਪ੍ਰਤੀ ਲੀਟਰ) ਵੇਚਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਦੋਂ ਕਿ ਆਮ ਪੈਟਰੋਲ ਦੀ ਸਪਲਾਈ ਬੰਦ ਹੈ।ਨਤੀਜੇ ਵਜੋਂ ਪੈਟਰੋਲ ਪੰਪ ਡਰਾਈ ਹੋ ਰਹੇ ਹਨ, ਉੱਥੇ ਹੀ ਜ਼ਿਆਦਾਤਰ ਪੈਟਰੋਲ ਪੰਪਾਂ ਦਾ ਕਾਰੋਬਾਰੀ ਸਿਸਟਮ ਵੀ ਲਗਾਤਾਰ ਗਿਰਾਵਟ ਦੀ ਸਥਿਤੀ ‘ਚ ਨਜ਼ਰ ਆ ਰਿਹਾ ਹੈ। ਇਸ ਕਾਰਨ ਡੀਲਰਾਂ ਲਈ ਆਪਣੇ ਰੋਜ਼ਾਨਾ ਦੇ ਖ਼ਰਚੇ ਕੱਢਣੇ ਵੀ ਮੁਸ਼ਕਲ ਹੋ ਰਹੇ ਹਨ। ਇਸ ਤੋਂ ਇਲਾਵਾ ਤੇਲ ਕੰਪਨੀਆਂ ਵੱਲੋਂ ਡੀਲਰਾਂ ‘ਤੇ ਮਹਿੰਗਾ ਪ੍ਰੀਮੀਅਮ ਪੈਟਰੋਲ (ਲਗਭਗ 109 ਰੁਪਏ ਪ੍ਰਤੀ ਲੀਟਰ) ਵੇਚਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਦੋਂ ਕਿ ਆਮ ਪੈਟਰੋਲ ਦੀ ਸਪਲਾਈ ਬੰਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...