ਮਾਰਕਫ਼ੈਡ ’ਚ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

Date:

spot_img

ਬਠਿੰਡਾ, 12 ਜੁਲਾਈ: ਵਾਤਾਵਰਣ ਨੂੰ ਹਰਿਆਂ-ਭਰਿਆਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਮੱਦੇਨਜਰ ਅੱਜ ਸਥਾਨਕ ਮਾਰਕਫ਼ੈਡ ਦਫ਼ਤਰ ਵੱਲੋਂ ਵੱਖ-ਵੱਖ ਕਿਸਮ ਦੇ 500 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਏਡੀਜੀਪੀ ਐਸ.ਪੀ.ਐਸ ਪਰਮਾਰ ਵੱਲੋਂ ਜਿਲ੍ਹਾ ਦਫਤਰ ਬਠਿੰਡਾ ਵਿਖੇ ਪੌਦੇ ਲਗਾਕੇ ਕੀਤੀ ਗਈ।

ਰਿਫ਼ਾਈਨਰੀ ਵਿਵਾਦ:‘ਗੁੰਡਾ ਟੈਕਸ ਜਾਂ ਸਥਾਨਕ ਅਪਰੇਟਰਾਂ ਨੂੰ ਰੁਜਗਾਰ ਦੇਣ ਦਾ ਮੁੱਦਾ!

ਇਸ ਮੌਕੇ ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ ਨੇ ਵੀ ਪੌਦੇ ਲਗਾਉਣ ਦੀ ਰਸਮ ਨਿਭਾਈ। ਇਸ ਮੌਕੇ ਏਡੀਜੀਪੀ ਨੇ ਮਾਰਕਫੈੱਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਵਾਤਾਵਰਣ ਦੀ ਰੱਖਿਆ ਕਰਨੀ ਸਭ ਤੋਂ ਵੱਡਾ ਫ਼ਰਜ ਹੈ। ਇਸ ਦੌਰਾਨ ਮਾਰਕਫੈੱਡ ਬਠਿੰਡਾ ਦੇ ਜਿਲ੍ਹਾ ਮੈਨੇਜਰਬ ਗੁਰਮਨਪ੍ਰੀਤ ਸਿੰਘ ਧਾਲੀਵਾਲ ਅਤੇ ਸਮੂਹ ਅਧਿਕਾਰੀ ਅਤੇ ਕਰਮਚਾਰੀਆਂ ਵੀ ਮੌਜੂਦ ਰਹੇ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...