ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

Date:

spot_img

ਬਠਿੰਡਾ, 10 ਜੁਲਾਈ : ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ, ਰਣਜੀਤ ਸਿੰਘ ਏ.ਈ. ਅਤੇ ਸਮੂਹ ਫੀਲਡ ਸਟਾਫ ਵੱਲੋ ਹੈਡ ਵਾਟਰ ਵਰਕਸ ਭਾਗੂ ਰੋਡ ਉੱਪਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ ਨੇ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਦਰਖਤਾਂ ਦੀ ਲੋੜ ਹੈ,

ਨਾਂ ਪੁਲਿਸ ਵੈਰੀਫਿਕੇਸ਼ਨ, ਨਾਂ ਡੋਪ ਟੈਸਟ: ਤਰਨਤਾਰਨ ’ਚ ਦੋ ਲੱਖ ’ਚ ਮਿਲਦਾ ਸੀ ਜਾਅਲੀ ਅਸਲਾ ਲਾਈਸੈਂਸ

ਜਿਸ ਸਬੰਧੀ ਮੰਡਲ ਨੰਬਰ 3 ਬਠਿੰਡਾ ਅਧੀਨ ਆਉਂਦੀਆਂ ਵੱਖ-ਵੱਖ ਜਲ ਸਪਲਾਈ ਤੇ ਵੱਖ-ਵੱਖ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ।ਇਸ ਮੌਕੇ ਜੇ.ਟੀ. ਸ੍ਰੀ ਅਸ਼ੋਕ ਕੁਮਾਰ, ਜੇ.ਟੀ., ਸ੍ਰੀ ਹਰਪਾਲ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਗੁਰਤੇਂਜ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ, ਨਵਕਿਰਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਇੰਦਰ ਮੋਹਨ, ਅਜੇ ਕੁਮਾਰ ਅਤੇ ਸ਼ੇਰੇ ਆਲਮ ਆਦਿ ਹਾਜ਼ਰ ਸਨ।

 

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...