CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Date:

spot_img

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਅੱਜ 17 ਅਕਤੂਬਰ ਨੂੰ 52 ਸਾਲ ਦੇ ਹੋ ਗਏ। ਉਨ੍ਹਾਂ ਦੇ ਜਨਮ ਦਿਨ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਵਧਾਈ ਭੇਜੀ ਹੈ। ਜਨਮ ਦਿਵਸ ‘ਤੇ ਵਧਾਈਆਂ ਭੇਜਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਉਨ੍ਹਾਂ ਦੀ ਲੰਮੀ ਉਮਰ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਹੈ। ਉਧਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਵੀ ਮੁੱਖ ਮੰਤਰੀ ਸ: ਮਾਨ ਨੂੰ ਪੰਜਾਬ ਦੀ ‘ਸ਼ਾਨ’ ਦਸਦਿਆਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ 👉CBI ਪੇਸ਼ੀ ਤੋਂ ਬਾਅਦ ਚੜ੍ਹਦੀ ਕਲਾਂ ‘ਚ ਦਿਖਾਈ ਦਿੱਤੇ CM Mann ਦੇ OSD ਰਾਜਬੀਰ ਘੁੰਮਣ, ਕਿਹਾ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜਿਸ਼…

ਇਸੇ ਤਰ੍ਹਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਦੇ ਮਿੱਟੀ ਨਾਲ ਜੁੜਿਆ ਆਗੂ ਕਰਾਰ ਦਿੰਦਿਆਂ ਕਿਹਾ ਕਿ ਤੁਹਾਡੀ ਸਾਫ਼ ਨੀਅਤ ‘ਤੇ ਲੋਕਾਂ ਦਾ ਭਰੋਸਾ ਦਿਨ-ਬ-ਦਿਨ ਹੋਰ ਮਜਬੂਤ ਹੁੰਦਾ ਜਾ ਰਿਹਾ। ਇਸਤੋਂ ਇਲਾਵਾ ਪੰਜਾਬ ਦੇ ਮੰਤਰੀਆਂ, ਆਪ ਆਗੂਆਂ, ਵਲੰਟੀਅਰਾਂ ਨੇ ਵੀ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...