PM ਮੋਦੀ ਦੀ ਦੇਸ਼ਵਾਸੀਆਂ ਨੂੰ ਖਾਸ ਅਪੀਲ, ਤਪਦੀ ਗਰਮੀ ‘ਚ ਮਨੁੱਖਤਾ ਦੀ ਮਿਸਾਲ ਬਣੋ

Date:

spot_img

National News : ਦੇਸ਼ ਭਰ ਵਿੱਚ ਇਸ ਵੇਲੇ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਸਮੇਤ ਕਈ ਰਾਜਾਂ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਤਿੱਖੀ ਧੁੱਪ ਅਤੇ ਲੂ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਇਸ ਭਿਆਨਕ ਗਰਮੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ Narendra Modi ਨੇ ਦੇਸ਼ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਪਾਣੀ ਪੀਣ, ਆਪਣੇ ਆਪ ਨੂੰ ਹਾਈਡ੍ਰੇਟ ਰੱਖਣ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਪਾਣੀ ਦੀ ਬੋਤਲ ਨਾਲ ਜ਼ਰੂਰ ਰੱਖਣ।

ਇਹ ਵੀ ਪੜ੍ਹੋ 👉 ਪਟਿਆਲਾ ‘ਚ ਦਹਿਲਾ ਦੇਣ ਵਾਲਾ ਕਤਲ ਕਾਂਡ, ਨੀਲੇ ਡਰੰਮ ‘ਚੋਂ ਪੈਕ ਮਿਲੀ ਲੜਕੀ ਦੀ ਲਾਸ਼

ਪੀਐਮ ਮੋਦੀ ਨੇ ਲੋਕਾਂ ਨੂੰ ਇੱਕ-ਦੂਜੇ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿਆਸਾ ਵਿਅਕਤੀ ਮਿਲੇ ਤਾਂ ਉਸਨੂੰ ਇੱਕ ਗਲਾਸ ਪਾਣੀ ਜ਼ਰੂਰ ਪਿਲਾਓ। ਨਾਲ ਹੀ ਉਨ੍ਹਾਂ ਉਹਨਾਂ ਲੋਕਾਂ ਦੀ ਸ਼ਲਾਘਾ ਕੀਤੀ ਜੋ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਪਾਣੀ ਰੱਖ ਰਹੇ ਹਨ।ਉਨ੍ਹਾਂ ਨੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਅਤੇ ਪੰਛੀਆਂ ਤੇ ਜਾਨਵਰਾਂ ਲਈ ਵੀ ਪਾਣੀ ਰੱਖਣ ਦੀ ਅਪੀਲ ਕੀਤੀ। ਇਸ ਤਪਦੀ ਗਰਮੀ ਵਿੱਚ ਸਾਵਧਾਨ ਰਹੋ, ਸੁਰੱਖਿਅਤ ਰਹੋ ਅਤੇ ਮਨੁੱਖਤਾ ਦਾ ਫਰਜ਼ ਨਿਭਾਉਂਦੇ ਹੋਏ ਇੱਕ-ਦੂਜੇ ਦੀ ਮਦਦ ਕਰੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...