ਪੁਲਿਸ ਨੇ ਸੁਖਬੀਰ ਬਾਦਲ ਦੇ ਨੇੜਲੇ ਅਕਾਲੀ ਆਗੂ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

Date:

spot_img

Jalalabad News:Police arrest Akali leader; ਜਲਾਲਾਬਾਦ ਪੁਲਿਸ ਵੱਲਂੋ ਬੀਤੀ ਦੇਰ ਰਾਤ ਇਲਾਕੇ ਦੇ ਵੱਡੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੁੰ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀ ਪੰਚਾਇਤ ਚੋਣਾਂ ਦੌਰਾਨ ਹੋਈ ਲੜਾਈ ਦੇ ਮਾਮਲੇ ਵਿਚ ਹੋਈ ਦੱਸੀ ਜਾ ਰਹੀ ਹੈ, ਜਿਸਦੇ ਵਿਚ ਨੋਨੀ ਮਾਨ ਦਾ ਭਰਾ ਬੋਬੀ ਮਾਨ ਪਹਿਲਾਂ ਹੀ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪੁਲਿਸ ਦੀ ਹਿਰਾਸਤ ਵਿਚ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ

ਜਿਕਰਯੋਗ ਹੈ ਕਿ ਨੋਨੀ ਮਾਨ ਤੇ ਬੋਬੀ ਮਾਨ ਮਰਹੂਮ ਅਕਾਲੀ ਐਮਪੀ ਜੋਰਾ ਸਿੰਘ ਮਾਨ ਦੇ ਪੁੱਤਰ ਹਨ, ਜਿੰਨ੍ਹਾਂ ਦੀ ਬਾਦਲ ਪ੍ਰਵਾਰ ਨਾਲ ਨੇੜਤਾ ਕਿਸੇ ਤੋਂ ਲੁਕੀ ਨਹੀਂ ਹੋਈ ਹੈ। ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਪੁਲਿਸ ਨੋਨੀ ਮਾਨ ਨੁੰ ਅੱਜ ਅਦਾਲਤ ਵਿਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਲ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਤੋਹਫ਼ਾ, ਔਰਤਾਂ ਨੂੰ ਮਿਲੇਗਾ ਦੋ ਮੁਫ਼ਤ ਗੈਸ ਸਿਲੰਡਰ

ਨਿਊਜ਼ ਡੈਸਕ : ਤਿਉਹਾਰਾਂ ਦੇ ਦਿਨਾਂ ਵਿੱਚ ਜੇਕਰ ਰਸੋਈ ਗੈਸ...

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...