Delhi News:ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਤਿਹਾੜ ਜੇਲ੍ਹ ’ਚ ਬੰਦ ਨਾਮੀ ਗੈਗਸਟਰ ਹਾਸ਼ਿਮ ਬਾਬਾ ਦੀ ਪਤਨੀ ਜ਼ੋਆ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਪਤਾ ਲੱਗਿਆ ਹੈ ਕਿ ਉਸਦੇ ਵਿਰੁਧ ਨਸ਼ਾ ਮਾਮਲੇ ’ਚ ਗੰਭੀਰ ਦੋਸ਼ ਹਨ। ਇਸਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਕਿ ਜੇਲ੍ਹ ’ਚ ਬੰਦ ਆਪਣੇ ਪਤੀ ਦੇ ਗੈਂਗ ਦਾ ਅਪਰੇਸ਼ਨ ਹੁਣ ਜ਼ੋਆ ਵੱਲੋਂ ਹੀ ਸੰਭਾਲਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ:ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ
ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਦੇ ਮੁਤਾਬਕ ਦਿੱਲੀ ਪੁਲਿਸ ਵੱਲੋਂ ਨਾਰਥ ਈਸਟ ਦਿੱਲੀ ਦੇ ਵੈਲਕਮ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਪਤਾ ਚੱਲਿਆ ਹੈ ਕਿ ਜ਼ੋਆ ਹਾਸ਼ਿਮ ਦੀ ਤੀਜੀ ਪਤਨੀ ਹੈ ਜਦਕਿ ਜ਼ੋਆ ਦਾ ਹਾਸ਼ਿਮ ਨਾਲ ਇਹ ਦੂਜਾ ਵਿਆਹ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।