Chandigarh News : Chandigarh ‘ਚ ਸ਼ੁੱਕਰਵਾਰ ਨੂੰ ਇੱਕ ਪੁਲਿਸ ਕਾਂਸਟੇਬਲ ਦਾ ਘਰ ‘ਚ ਗੋ.ਲੀ.ਆਂ ਮਾਰ ਕੇ ਕ/ਤ/ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਮ੍ਰਿਤਕ ਕਾਂਸਟੇਬਲ ਨਿਤਿਨ ਤੋਂ ਇਲਾਵਾ ਉਸਦੀ ਪਤਨੀ ਅਤੇ ਪੁੱਤਰ ਦਸਿਆ ਜਾ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਤੋਂ ਇਲਾਵਾ ਫ਼ੌਰੇਂਸਕ ਟੀਮਾਂ ਪੁੱਜੀਆਂ ਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ 👉ਚੋਣਾਂ ਤੋਂ ਐਨ ਪਹਿਲਾਂ Capt ਦਾ ਅਹਿਮ ਬਿਆਨ; BJP ਤੋਂ ਜਤਾਈ ਨਾਖੁਸ਼ੀ!
ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਐਬੁਲੇਂਸ ਦੇ ਰਾਹੀਂ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਘਟਨਾ ਤੋਂ ਬਾਅਦ ਪੁਲਿਸ ਨੂੰ ਘਰ ਦੀ ਛੱਤ ਤੋਂ ਇੱਕ ਦੇਸੀ ਰਿਵਾਲਵਰ ਵੀ ਬਰਾਮਦ ਹੋਇਆ। ਨਿਤਿਨ ਚੰਡੀਗੜ੍ਹ ਪੁਲਿਸ ਦੇ ਹੈੱਡਕੁਆਟਰ ਦੀ ਅਕਾਉਂਟ ਬ੍ਰਾਂਚ ਵਿਚ ਤੈਨਾਤ ਸਨ। ਜਦਕਿ ਉਸਦੀ ਪਤਨੀ ਵੀ ਚੰਡੀਗੜ੍ਹ ਪੁਲਿਸ ਵਿਚ ਮੁਲਾਜਮ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ ਪ੍ਰੰਤੂ ਕਿਹਾ ਜਾ ਰਿਹਾ ਕਿ ਕੁੱਝ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਮ੍ਰਿਤਕ ਦੀ ਲਾਸ਼ ਘਰ ਦੇ ਬੈੱਡ ਉੱਪਰ ਪਏ ਹੋਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




