Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ

Date:

spot_img

Amritsar News: Amritsar ‘ਚ ਅੱਜ ਬੁੱਧਵਾਰ ਨੂੰ ਇੱਕ ਹੋਰ ਪੁਲਿਸ ਮੁਕਾਬਲਾ ਹੋਇਆ ਹੈ, ਜਿਸਦੇ ਵਿਚ ਗੋਲੀ ਲੱਗਣ ਕਾਰਨ ਇੱਕ ਮੋਸਟ ਵਾਂਟੇਡ ਗੈਂਗਸਟਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਖ਼ਮੀ ਗੈਂਗਸਟਰ ਦੀ ਪਹਿਚਾਣ ਹਰਮਨ ਬੋਪਾਰਾਏ ਵਜੋਂ ਹੋਈ ਹੈ, ਜੋਕਿ ਗ੍ਰਨੇਡ ਹਮਲੇ ਤੋਂ ਇਲਾਵਾ ਫ਼ਾਈਰਿੰਗ ਦੇ ਮਾਮਲੇ ਵਿਚ ਵੀ ਸ਼ਾਮਲ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ‘ਬੀਬੀ’ ਨੇ ਅਕਾਲੀ ਦਲ(ਬਾਦਲ) ਤੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫ਼ਸਾਇਆ, ਦੇਖੋ ਵੀਡੀਓ

ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮੱਤੇਵਾਲ ਥਾਣਾ ਖੇਤਰ ਵਿੱਚ ਗੋਲੀਬਾਰੀ ਹੋਈ, ਜਿਸਤੋਂ ਬਾਅਦ ਮੁਲਜਮ ਨੁੰ ਫ਼ੜਣ ਲਈ ਜਾਂਚ ਕਰ ਰਹੀ ਸੀ ਤੇ ਪੁਲਿਸ ਨੂੰ ਸੂਚਨਾ ਮਿਲੀ ਕਿ ਹਰਮਨ ਬੋਪਾਰਾਏ ਇੱਧਰ ਪਹੁੰਚਣ ਵਾਲਾ ਹੈ, ਜਿਸਤੋਂ ਬਾਅਦ ਪੁਲਿਸ ਨੇ ਭੋਆ ਤੋਂ ਚੁਗਾਵਾਂ ਵੱਲ ਜਾਣ ਵਾਲੀ ਸੜਕ ‘ਤੇ ਨਾਕਾ ਲਗਾਇਆ ਗਿਆ।

ਇਹ ਵੀ ਪੜ੍ਹੋ 👉Bathinda ‘ਚ ਮੰਗਲਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਮਾਸੂਮ ਭੈਣ-ਭਰਾ ਨਹਿਰ ‘ਚ ਰੁੜੇ

ਇਸ ਦੌਰਾਨ ਜਦੋਂ ਮੁਲਜਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਐਸਐਚਓ ਦਲਜੀਤ ਸਿੰਘ ਬਚ ਗਏ। ਜਵਾਬੀ ਕਾਰਵਾਈ ਵਿੱਚ, ਗੈਂਗਸਟਰ ਹਰਮਨ ਦੀ ਲੱਤ ਵਿੱਚ ਗੋਲੀ ਲੱਗੀ। ਜਿਸਤੋਂ ਬਾਅਦ ਪੁਲਿਸ ਨੇ ਉਸਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਅਤੇ ਜਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਾਬਕਾ ED ਅਧਿਕਾਰੀ ਤੇ DSP ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਏ ਸ਼ਾਮਲ

Chandigarh News : ਪੰਜਾਬ ਦੇ ਵਿਚ ਲੰਮੇ ਸਮੇਂ ਤੋਂ...

Bathinda ‘ਚ ਮੰਗਲਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਮਾਸੂਮ ਭੈਣ-ਭਰਾ ਨਹਿਰ ‘ਚ ਰੁੜੇ

Bathinda News: Bathinda 'ਚ ਮੰਗਲਵਾਰ ਦੇਰ ਸ਼ਾਮ ਨੂੰ ਵਾਪਰੀ...