Police ਵੱਲੋਂ SPA ਸੈਂਟਰਾਂ ‘ਤੇ ਛਾਪੇਮਾਰੀ; ਅੱਧੀ ਦਰਜ਼ਨ ਲੜਕੀਆਂ ਬਰਾਮਦ, ਮਾਲਕਾਂ ‘ਤੇ ਪਰਚੇ ਦਰਜ਼

Date:

spot_img

Mohali News: police raid on spa centers; ਸਪਾ ਸੈਂਟਰਾਂ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ ਕਰਦਿਆਂ ਜੀਰਕਪੁਰ ਪੁਲਿਸ ਨੇ ਤਿੰਨ ਸਪਾ ਸੈਂਟਰਾਂ ਦੇ ਮਾਲਕੇ/ਪ੍ਰਬੰਧਕਾਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਮੌਕੇ ਅੱਧੀ ਦਰਜ਼ਨ ਦੇ ਕਰੀਬ ਲੜਕੀਆਂ ਨੂੰ ਵੀ ਇੰਨ੍ਹਾਂ ਸਪਾ ਸੈਟਰਾਂ ਵਿਚੋਂ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਮਾਮਲੇ ਦੀ ਜਾਣਕਾਰੀ ਥਾਣਾ ਮੁਖੀ ਨੇ ਦਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਜੀਰਕਪੁਰ ਵਿਚ ਸਥਿਤ ਵੀਆਈਪੀ ਰੋਡ ਉੱਪਰ ਚੱਲ ਰਹੇ ਕੁੱਝ ਸਪਾ ਸੈਂਟਰਾਂ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕੀਤੀ

ਜਿਸਦੇ ਚੱਲਦੇ ਇਸ ਸੂਚਨਾ ਦੇ ਆਧਾਰ ‘ਤੇ ਇਹ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਹਨੀ, ਮਿਨੀ ਬੀ ਅਤੇ ਨੈਚੂਰਲ ਸਪਾ ਸੈਂਟਰਾਂ ਵਿਚ ਕਥਿਤ ਤੌਰ ‘ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ ਹੋਇਆ। ਥਾਣਾ ਮੁਖੀ ਮੁਤਾਬਕ ਇੰਨ੍ਹਾਂ ਸਪਾ ਸੈਂਟਰਾਂ ਦੇ ਮਾਲਕਾਂ ਵਿਰੁਧ ਪਰਚਾ ਦਰਜ਼ ਕਰਕੇ ਉਨ੍ਹਾਂ ਨੁੰ ਗਿਰਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...