Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਪੁਲਿਸ ਨੇ ਨਸ਼ਾ ਤਸਕਰ ਦੀ 9 ਲੱਖ 65 ਹਜ਼ਾਰ ਦੀ ਜਾਇਦਾਦ ਨੂੰ ਕੀਤਾ ਸੀਲ

28 Views

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਦੇ ਤਹਿਤ ਬੀਤੇ ਕੱਲ ਥਾਣਾ ਲੰਬੀ ਅਧੀਨ ਆਉਂਦੇ ਪਿੰਡ ਤੱਪਾ ਖੇੜਾ ਦੇ ਇੱਕ ਕਥਿਤ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦਾ ਨੂੰ ਸੀਲ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਨੇ ਦਸਿਆ ਕਿ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ। ਇਸਤੋ ਇਲਾਵਾ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ,

ਸਾਬਕਾ ਵਿਧਾਇਕ ਤੇ ਉਸਦੇ ਸਾਥੀ ਦਾ ਬੇਰਹਿਮੀ ਨਾਲ ਗੋ+ਲੀਆਂ ਮਾਰ ਕੇ ਕ+ਤਲ

ਉਹਨਾਂ ਦੁਆਰਾ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਜਸ਼ਨਦੀਪ ਸਿੰਘ ਉਰਫ਼ ਜਸ਼ਨ ਵਾਸੀ ਪਿੰਡ ਤੱਪਾ ਖੇੜਾ ਦੇ ਵਿਰੁਧ ਕਾਰਵਾਈ ਕਰਦਿਆਂ ਉਸਦੀ ਪ੍ਰਾਪਰਟੀ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਪ੍ਰਾਪਤ ਹੋਣ ’ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਕਿਸਾਨ ਸੰਘਰਸ 2.0: ਕਿਸਾਨਾਂ ਦਾ ਪੰਜਾਬ ਭਰ ਵਿਚ ਟਰੈਕਟਰ ਮਾਰਚ ਅੱਜ, ਫ਼ੂਕੇ ਜਾਣਗੇ ਪੁਤਲੇ

ਇਸ ਪ੍ਰਾਪਟੀ ਦੀ ਕੀਮਤ 9 ਲੱਖ 65 ਹਜ਼ਾਰ ਰੁਪਏ ਹੈ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ.ਐਚ.ਓ ਲੰਬੀ ਗੁਰਤੇਜ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Related posts

ਸਿੱਖਿਆ ਸੇਵਾ ਸੰਕਲਪ ਸਮਾਗਮ ਭਲਕੇ, ਡਾ. ਦੇਵਿੰਦਰ ਸੈਫ਼ੀ ਹੋਣਗੇ ਮੁੱਖ ਮਹਿਮਾਨ

punjabusernewssite

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲੱਖੇਵਾਲੀ ’ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

punjabusernewssite

ਕੌਮੀ ਲੋਕ ਅਦਾਲਤ ਵਿਚ 13711 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਨਿਪਟਾਰਾ

punjabusernewssite