ਪੋਲੀਟੈਕਨਿਕ ਕਾਲਜ਼ ਦੇ ਵਿਦਿਆਰਥੀਆਂ ਨੇ ਕੀਤੀ ਖ਼ੁਦ+ਕਸ਼ੀ

Date:

spot_img

ਬਠਿੰਡਾ, 15 ਜਨਵਰੀ: ਸਥਾਨਕ ਕ੍ਰਿਸ਼ਨਾ ਕਾਲੋਨੀ ’ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਹੇਠਾਂ ਉਤਾਰਿਆ। ਜਾਣਕਾਰੀ ਦਿੰਦਿਆਂ ਸੰਸਥਾ ਦੇ ਵਲੰਟੀਅਰ ਮੋਨੂੰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਬਿੱਟੂ ਕੁਮਾਰ (19 ਸਾਲ) ਪੁੱਤਰ ਸੰਤੋਸ਼ ਸ਼ਾਹ ਵਾਸੀ ਗੋਪਾਲਗੰਜ(ਬਿਹਾਰ) ਵਜੋਂ ਹੋਈ ਹੈ।

BIG BREAKING: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਨੇ ਕੀਤਾ ਗ੍ਰਿਫ਼ਤਾਰ

ਮ੍ਰਿਤਕ ਕ੍ਰਿਸ਼ਨਾ ਕਲੋਨੀ ਵਿਖੇ ਆਪਣੇ ਮਾਮੇ ਦੇ ਘਰ ਰਹਿ ਰਿਹਾ ਸੀ ਅਤੇ ਮਹਾਰਾਜਾ ਰਣਜੀਤ ਸਿੰਘ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਬੀ.ਟੈਕ ਦਾ ਵਿਦਿਆਰਥੀ ਸੀ। ਨੌਜਵਾਨ ਘਰ ਦੀ ਪਹਿਲੀ ਮੰਜ਼ਿਲ ’ਤੇ ਰਹਿੰਦਾ ਸੀ। ਪੁਲਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Guru Kashi University ਵੱਲੋਂ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Talwandi Sabo News: Guru Kashi University ਦੇ ਰੇਖੀ ਸੈਂਟਰ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ

👉ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ...

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...