Monday, April 20, 2026
spot_img
spot_img

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗੀਤ ਦਾ ਪੋਸਟਰ ਰਿਲੀਜ਼

Date:

spot_img

ਸ੍ਰੀ ਮੁਕਤਸਰ ਸਾਹਿਬ, 18 ਮਈ: ਲੋਕ ਸਭਾ ਚੋਣਾਂ 2024 ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਰੀ ਕੀਤਾ। ਇਹ ਗੀਤ ਮਲੋਟ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ।ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਚੈਕਿੰਗ ਦੌਰਾਨ ਲੱਖਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ, ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਇਸ ਮੌਕੇ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...