ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

ਚੰਡੀਗੜ੍ਹ, 19 ਸਤੰਬਰ:ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ।ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਟੁੱਟ ਸਮਰਪਣ, ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਅਤੇ ਸੂਬੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਬਿਜਲੀ ਮੰਤਰੀ ਨੇ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦੀ ਯੋਗਤਾ ਯੋਗਤਾ ‘ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਨੌਜਵਾਨ ਆਪਣੇ ਹੁਨਰ ਦਾ ਪੂਰੀ ਤਰ੍ਹਾਂ ਲਾਭ ਉਠਾਉਂਦੇ ਹੋਏ ਇਮਾਨਦਾਰੀ ਨਾਲ ਰਾਜ ਦੇ ਵਸਨੀਕਾਂ ਦੀ ਸੇਵਾ ਕਰਨਗੇ।

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...