ਪ੍ਰਤਾਪ ਬਾਜਵਾ ਨੇ ਅਰੋੜਾ ਨਾਲ ਕੀਤੀ ਮੁਲਾਕਾਤ, ਸਿਆਸੀ ਗਲਿਆਰਿਆ ‘ਚ ਮਚੀ ਹਲਚਲ

Date:

spot_img

ਹੁਸ਼ਿਆਰਪੁਰ, 12 ਜੂਨ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੀਤੀ ਸ਼ਾਮ ਸਾਬਕਾ ਮੰਤਰੀ ਅਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੁੰਦਰ ਸ਼ਿਆਮ ਅਰੋੜਾ ਦੀ ਰਿਹਾਇਸ਼ ’ਤੇ ਪੁੱਜੇ। ਜਿੱਥੇ ਪ੍ਰਤਾਪ ਸਿੰਘ ਬਾਜਵਾ ਨੇ ਸੁੰਦਰ ਸ਼ਿਆਮ ਅਰੋੜਾ ਦੇ ਨਾਲ ਕਾਫੀ ਸਮਾਂ ਬਿਤਾਇਆ।ਬਾਜਵਾ ਦੀ ਅਰੋੜਾ ਨਾਲ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲਾਂ ਕਾਫੀ ਤੇਜ਼ ਹੋ ਗਈਆਂ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਸਮੇਂ ‘ਚ ਸੁੰਦਰ ਸ਼ਿਆਮ ਅਰੌੜਾ ਮੁੜ੍ਹ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।

ਮੋਹਨ ਚਰਨ ਮਾਝੀ ਹੋਣਗੇ ਉੜੀਸਾ ਦੇ ਨਵੇਂ ਮੁੱਖ ਮੰਤਰੀ

ਹਾਲਾਕਿ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਮੁਲਾਕਾਤ ਨੂੰ ਸਿਆਸੀ ਮੀਟਿੰਗ ਕਹਿਣ ਦੀ ਬਜਾਏ ਨਿੱਜੀ ਮੀਟਿੰਗ ਦੱਸਿਆ ਅਤੇ ਕਿਹਾ ਕਿ ਬੀਤੇ ਦਿਨ ਸ੍ਰੀ ਅਰੋੜਾ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਖ਼ਬਰ ਲੈਣ ਆਏ ਸਨ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...