Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

10 Views

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ।ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

 

Related posts

ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਸਰਕਾਰੀ ਮੁਲਾਜਮਾਂ ਨੂੰ ਹੁਣ ਆਨਲਾਈਨ ਤਰੀਕੇ ਨਾਲ ਅਲਾਟ ਹੋਣਗੇ ਮਕਾਨ

punjabusernewssite

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

punjabusernewssite

ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

punjabusernewssite