spot_img

Bathinda ‘ਚ ਵਕੀਲਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਕ੍ਰਿਆ ਸ਼ੁਰੂ; 11 ਸਤੰਬਰ ਨੂੰ ਪੈਣਗੀਆਂ ਵੋਟਾਂ

Date:

spot_img

Bathinda News: ਮਾਲਵਾ ਪੱਟੀ ਦੀਆਂ ਸਭ ਤੋਂ ਵੱਡੀਆਂ ਬਾਰ ਐਸੋਸੀਏਸ਼ਨਾਂ ਵਿਚ ਸ਼ੁਮਾਰ ਬਠਿੰਡਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। 11 ਸਤੰਬਰ ਨੂੰ ਵੋਟਾਂ ਪੈਣਗੀਆਂ ਤੇ ਇਸਦੇ ਲਈ ਅੱਜ ਮੌਜੂਦਾ ਕਮੇਟੀ ਵੱਲੋਂ ਚੋਣ ਪ੍ਰੀਕ੍ਰਿਆ ‘ਤੇ ਮੋਹਰ ਲਗਾ ਦਿੱਤੀ ਗਈ। ਇਸ ਸਬੰਧ ਵਿਚ ਬਠਿੰਡਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਜਨਰਲ ਹਾਊਸ ਦੀ ਹੋਈ ਮੀਟਿੰਗ ਵਿਚ ਚੋਣ ਅਧਿਕਾਰੀ ਅਤੇ ਸਹਾਇਕ ਚੋਣ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਬਠਿੰਡਾ ‘ਚ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ ‘ਚ ਮੌ*ਤ

ਚੋਣ ਅਧਿਕਾਰੀ ਦੀ ਜਿੰਮੇਵਾਰੀ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਤੇ ਸਹਾਇਕ ਚੋਣ ਅਧਿਕਾਰੀ ਵਜੋਂ ਸਾਬਕਾ ਪ੍ਰਧਾਨ ਵਰਿੰਦਰ ਸ਼ਰਮਾ ਤੇ ਸੀਨੀਅਰ ਵਕੀਲ ਗੁਰਚਰਨਜੀਤ ਸਿੰਘ ਸਿੱਧੂ ਨੂੰ ਸੌਂਪੀ ਗਈ। ਇਸਦੇ ਨਾਲ ਬਠਿੰਡਾ ਬਾਰ ਦੇ ਕੁੱਲ ਯੋਗ ਮੈਂਬਰਾਂ ਦੀ ਲਿਸਟ ਵੀ ਬਾਰ ਕੌਂਸਲ ਨੂੰ ਭੇਜੀ ਗਈ ਹੈ। ਸੂਚਨਾ ਮੁਤਾਬਕ ਸੰਭਾਵਿਤ ਤੌਰ ‘ਤੇ 2164 ਮੈਂਬਰ ਪ੍ਰਧਾਨ ਤੇ ਹੋਰ ਅਹੁੱਦੇਦਾਰਾਂ ਦੀ ਚੋਣ ਵਿਚ ਹਿੱਸਾ ਲੈਣਗੇ। ਜਿਕਰਯੋਗ ਹੈ ਕਿ ਬਠਿੰਡਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਅਹੁੱਦੇ ਦੀ ਦੋੜ ਵਿਚ ਇਸ ਵਾਰ ਅੱਧੀ ਦਰਜ਼ਨ ਵਕੀਲ ਭੱਜਦੋੜ ਕਰ ਰਹੇ ਹਨ। ਇਸੇ ਤਰ੍ਹਾਂ ਬਾਕੀ ਅਹੁੱਦਿਆਂ ਲਈ ਵੀ ਦਰਜ਼ਨਾਂ ਉਮੀਦਵਾਰ ਚੌਣ ਮੈਦਾਨ ਵਿਚ ਨਿੱਤਰੇ ਹੋੲੈ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...