‘ਆਪ’ ਪਾਰਟੀ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਹਰ ਹਾਲਾਤ ਚ ਕਰੋ ਅਦਾਲਤ ਵਿੱਚ ਪੇਸ਼

Date:

spot_img

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਰੋਜ਼ ਕਿਸੇ ਨਾ ਕਿਸੇ ਦਿਨ ਸੁਰਖੀਆਂ ‘ਚ ਘਿਰਦੇ ਨਜ਼ਰ ਆਉਂਦੇ ਹਨ| ਕਦੀ ਕੋਈ ਵਿਧਾਇਕ ਪੁਰਾਣੇ ਕੇਸਾਂ ‘ਚ ਕੋਰਟ ਦੇ ਚੱਕਰ ਕੱਟ ਰਿਹਾ ਹੁੰਦਾ ਹੈ ਜਾਂ ਕੋਈ ਰਿਸ਼ਵਤ ਲੈਂਦਾ ਫੜਿਆ ਜਾਂਦਾ| ਹੁਣ ਅੰਮ੍ਰਿਤਸਰ ਜ਼ਿਲ੍ਹੇ ਤੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ। ‘ਆਪ’ ਵਿਧਾਇਕ ਟੌਂਗ ਖਿਲਾਫ ਇਹ ਵੱਡੀ 2 ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ ‘ਚ ਕੀਤੀ ਗਈ ਹੈ।

ਸਰਕਾਰ ਦਾ ਵੱਡਾ ਫੈਸਲਾ, 15 ਨਾਇਬ ਤਹਿਸੀਲਦਾਰ ਮੁੜ ਬਣਾਏ ਕਾਨੂੰਗੋ

ਦੱਸ ਦੇਈਏ ਕਿ ਅਦਾਲਤ ਵੱਲੋਂ ਵਿਧਾਇਕ ਨੂੰ ਵਾਰ-ਵਾਰ ਨੋਟਿਸ ਭੇਜੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ਲਈ ਕੋਰਟ ਵੱਲੋਂ ਸਖਤ ਕਦਮ ਚੁੱਕਦੇ ਹੋਏ ਇਹ ਗ੍ਰਿਫ਼ਤਾਰੀ ਦੇ ਵਾਰੰਟ ਕੀਤੇ ਜਾਰੀ ਕੀਤੇ ਗਏ ਹਨ। ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਕਿ ਜਦੋਂ ‘ਆਪ’ ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ? ਅਦਾਲਤ ਵੱਲੋਂ ਪੁਲਿਸ ਨੂੰ ਸਾਫ ਤੌਰ ਤੇ ਹੁਕਮ ਦਿੱਤੇ ਗਏ ਨੇ ਕਿ ਵਿਧਾਇਕ ਨੂੰ 17 ਫਰਵਰੀ ਨੂੰ ਹਰ ਹਾਲਾਤ ਵਿੱਚ ਪੇਸ਼ ਕੀਤਾ ਜਾਵੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...