ਪ੍ਰੋਫ਼ੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਨੂੰ ਮਿਲਿਆ ਵਿਸ਼ੇਸ਼ ਸਨਮਾਨ

Date:

spot_img

ਪਟਿਆਲਾ, 26 ਫਰਵਰੀ: ਪੰਜਾਬ ਤਕਨੀਕੀ ਸਿੱਖਿਆ ਸੰਸਥਾਂ ਵੱਲੌਂ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਆਯੋਜਿਤ ਅੰਤਰ ਤਕਨੀਕੀ ਯੁਵਕ ਮੇਲੇ ਦੌਰਾਨ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਲਈ ਕਾਰਜਕਾਰੀ ਮੈਂਬਰ ਪੀ.ਟੀ.ਆਈ.ਐਸ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅਨਟਾਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਇਹ ਸਨਮਾਨ ਪੀ.ਟੀ.ਆਈ.ਐਸ ਦੇ ਪ੍ਰਧਾਨ ਪਰਮਵੀਰ ਸਿੰਘ ਮੱਤੇਵਾਲ ਪ੍ਰਿੰਸੀਪਲ ਮਾਈ ਭਾਗੋ ਸਰਕਾਰੀ ਬਹੁ ਤਕਨੀਕੀ ਕਾਲਜ ਅਮ੍ਰਿਤਸਰ ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸੁਰੇਸ਼ ਕੁਮਾਰ, ਪ੍ਰਿੰਸੀਪਲ ਮਨੋਜ ਕੁਮਾਰ ਜਾਬਲਾ, ਸਕੱਤਰ ਜਨਰਲ ਪੀ.ਟੀ.ਆਈ. ਐਸ ਰਾਮ ਸਰੂਪ ਅਤੇ ਪ੍ਰੋਫੈਸਰ ਨਰਿੰਦਰ ਸਿੰਘ ਢੀਂਡਸਾ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...