spot_img
spot_img
spot_img

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ:ਜ਼ਿਲ੍ਹਾ ਮੈਜਿਸਟ੍ਰੇਟ

Date:

spot_img

Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 25 ਅਪ੍ਰੈਲ 2025 ਤੱਕ ਲਾਗੂ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...

ਜੰਤਰ-ਮੰਤਰ ‘ਤੇ 6 ਜੂਨ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ, ਸੋਨਮ ਵਾਂਗਚੁਕ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ

National News : ਸਿੱਖਿਆ ਸੁਧਾਰਕ ਅਤੇ ਜਲਵਾਯੂ ਕਾਰਕੁਨ ਸੋਨਮ...

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...