Canada ’ਚ ਨਾਮੀ ਪੰਜਾਬੀ ਕਾਰੋਬਾਰੀ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ, ਘਰ ਦੇ ਬਾਹਰ ਦਿੱਤਾ ਵਾਰਦਾਤ ਨੂੰ ਅੰਜਾਮ

Date:

spot_img

Canada News: ਕੈਨੇਡਾ ਦੇ ਸੰਘਣੀ ਪੰਜਾਬੀ ਵਸੋਂ ਵਾਲੇ ਸ਼ਹਿਰ ਵੈਨਕੁਵਰ ਨਜਦੀਕੀ ਕਸਬੇ ਐਬਟਸਫੋਰਡ ਇਲਾਕੇ ਵਿਚ ਸੋਮਵਾਰ ਨੂੰ ਦਿਨ-ਦਿਹਾੜੇ ਇੱਕ ਨਾਮੀ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਾਰੋਬਾਰੀ ਦੀ ਪਹਿਚਾਣ ਦਰਸਨ ਸਿੰਘ ਸਾਹਸੀ ਵਜੋਂ ਹੋਈ ਹੈ, ਜੋਕਿ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਾਜਗੜ੍ਹ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ Big news; Kangana Ranaut ਨੇ ਮਾਤਾ ਮਹਿੰਦਰ ਕੌਰ ਕੋਲੋਂ ਮੰਗੀ ਮੁਆਫੀ; ਅਦਾਲਤ ਦੇ ਬਾਹਰ ਦਿੱਤਾ ਵੱਡਾ ਬਿਆਨ

ਸੂਚਨਾ ਮੁਤਾਬਕ ਇਹ ਘਟਨਾ ਬਲਿਊਰਿਜ ਡਰਾਈਵ ਇਲਾਕੇ ਵਿਚ ਸਵੇਰੇ ਉਸ ਸਮੇਂ ਵਾਪਰੀ, ਜਦ ਦਰਸ਼ਨ ਸਿੰਘ ਆਪਣੇ ਦਫ਼ਤਰ ਜਾਣ ਲਈ ਘਰ ਦੇ ਗੇਟ ਅੱਗਿਓ ਕਾਰ ਵਿਚ ਬੈਠ ਰਿਹਾ ਸੀ। ਇਸ ਦੌਰਾਨ ਹਮਲਾਵਾਰ ਆਏ ਤੇ ਉਸਨੂੰ ਗੋਲੀਆਂ ਨਾਲ ਭੁੰਨ ਦਿੱਤਾ। ਦਸਿਆ ਜਾ ਰਿਹਾ ਕਿ ਦਰਸ਼ਨ ਸਿੰਘ ਸਾਹਸੀ ਕੱਪੜਾ ਰੀਸਾਈਕਲਿੰਗ ਦਾ ਕੰਮ ਕਰਦਾ ਸੀ ਤੇ ਉਸਦੇ ਨਾਲ ਦਰਜ਼ਨਾਂ ਪੰਜਾਬੀ ਵੀ ਰੁਜ਼ਗਾਰ ਨਾਲ ਜੁੜੇ ਹੋਏ ਸਨ। ਫ਼ਿਲਹਾਲ ਕੈਨੇਡੀਅਨ ਪੁਲਿਸ ਵੱਲੋਂ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਕਤਲ ਨਾਲ ਪੰਜਾਬੀ ਕਾਰੋਬਾਰੀਆਂ ਵਿਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...