31 ਮਾਰਚ 2025 ਤੋਂ ਪਹਿਲਾਂ ਜਮਾਂ ਕਰਵਾਇਆ ਜਾਵੇ ਪ੍ਰੋਪਰਟੀ ਟੈਕਸ

Date:

spot_img

Firozpur News:ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਸ਼ਹਿਰੀ ਇਲਾਕਿਆ ਅੰਦਰ ਨਿਜੀ ਪ੍ਰੋਪਰਟੀ ਤੇ ਪ੍ਰਾਪਰਟੀ ਟੈਕਸ ਲਗਾਇਆ ਜਾਂਦਾ ਹੈ, ਇਸ ਸਬੰਧੀ ਸਾਲ 2024-2025 ਦਾ ਜਿੰਨਾਂ ਵੀ ਬਕਾਇਆ ਪ੍ਰੋਪਰਟੀ ਟੈਕਸ ਬਣਦਾ ਹੈ ਉਹ 31 ਮਾਰਚ 2025 ਤੱਕ ਜਮਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ 31 ਮਾਰਚ 2025 ਤੋਂ ਬਾਅਦ ਲੱਗਣ ਵਾਲੀ ਵਿਆਜ਼ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਜੇਕਰ ਕੋਈ ਸ਼ਹਿਰ ਵਾਸੀ ਆਪਣਾ ਪ੍ਰੋਪਰਟੀ ਟੈਕਸ ਜਾਂ ਬਕਾਇਆ ਪ੍ਰਾਪਰਟੀ ਟੈਕਸ ਜਮਾਂ ਕਰਵਾਉਂਦਾ ਹੈ ਤਾਂ 31 ਮਾਰਚ ਤੋਂ ਪਹਿਲਾਂ ਪਹਿਲਾਂ ਉਸ ਨੂੰ ਆਪਣੇ ਪ੍ਰਾਪਰਟੀ ਟੈਕਸ ਦੇ ਉੱਪਰ 10% ਪੈਨਲਟੀ ਦੇ ਰੂਪ ਦੇ ਵਿੱਚ ਦੇਣਾ ਹੋਵੇਗਾ ਇਹੀ ਜੇਕਰ ਕੋਈ ਸ਼ਹਿਰ ਵਾਸੀ 31 ਮਾਰਚ ਤੱਕ ਆਪਣਾ ਬਕਾਇਆ ਜਾਂ ਮੌਜੂਦਾ ਸਾਲ ਦਾ ਪ੍ਰੋਪਰਟੀ ਟੈਕਸ ਜਮਾ ਨਹੀਂ ਕਰਵਾਉਂਦਾ ਤਾਂ 20 ਪ੍ਰਤੀਸ਼ਤ ਪਨੈਲਟੀ ਦੇ ਨਾਲ-ਨਾਲ ਉਸਨੂੰ 18 ਪ੍ਰਤੀਸ਼ਤ ਵਿਆਜ਼ ਦੇ ਰੂਪ ਵਿੱਚ ਵੀ ਦੇਣਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...