spot_img
spot_img

Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦੇ ਇਜਲਾਸ਼ ‘ਤੇ ਲੱਗੇਗੀ ਮੋਹਰ !

Date:

spot_img

Chandigarh News: Punjab Cabinet ਦੀ ਇੱਕ ਅਹਿਮ ਮੀਟਿੰਗ ਅੱਜ ਮੰਗਲਵਾਰ ਨੂੰ ਦੁਪਿਹਰ 12 ਵਜੇਂ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਦੇ ਵਿਚ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਨੂੰ ਸੱਦਣ ਦਾ ਫੈਸਲਾ ਵੀ ਹੋ ਸਕਦਾ। ਚਰਚਾ ਮੁਤਾਬਕ ਸਿਧਾਂਤਕ ਤੌਰ ‘ਤੇ 3 ਅਗੱਸਤ ਤੋਂ 10 ਅਗੱਸਤ ਤੱਕ ਇਹ ਸੈਸ਼ਨ ਹੋ ਸਕਦਾ, ਜੋਕਿ ਮੌਜੂਦਾ ਵਿਧਾਨ ਸਭਾ ਦਾ ਆਖ਼ਰੀ ਸੈਸ਼ਨ ਹੋਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

121 ਅਕਾਲ ਅਕੈਡਮੀ ਸਕੂਲਾਂ ਦੇ 15,024 ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦਾ ਸੰਦੇਸ਼ ਦੇ ਕੇ ਰਚਿਆ ਇਤਿਹਾਸ

👉ਬਠਿੰਡਾ ਦੀਆਂ ਅਕਾਲ ਅਕੈਡਮੀਆਂ ਨੇ ਕਲਗੀਧਰ ਟਰੱਸਟ ਦੇ ਤੀਜੇ...