Punjab Cabinet Meeting; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਅੱਜ

Date:

spot_img

Chandigarh News: Punjab Cabinet Meeting; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਅੱਜ ਸ਼ਨੀਵਾਰ (31 ਅਕਤੂਬਰ) ਨੂੰ ਹੋਣ ਜਾ ਰਹੀ ਹੈ। ਸ਼ਾਮ 4 ਵਜੇਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਮੀਟਿੰਗ ਲਈ ਬੇਸ਼ੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪ੍ਰੰਤੂ ਚਰਚਾ ਹੈ ਕਿ ਆਪ ਸਰਕਾਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਸ ਮੀਟਿੰਗ ਵਿਚ ਅਹਿਮ ਏਜੰਡੇ ਪਾਸ ਕਰ ਸਕਦੇ ਹਨ। ਜਿਸਦੇ ਵਿਚ ਪਹਿਲਾਂ ਤੋਂ ਹੀ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿਚ ਹੋਰ ਵਾਧਾ ਕਰਨ ਦੀਆਂ ਵੀ ਸੰਭਾਵਨਾ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਉੱਪ ਮੁੱਖੀ ਨਿਯੁਕਤ

Delhi News: ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ (ਏਵੀਐਸਐਮ, ਵੀਐਮ)...

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ; ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ

👉ਮਲੇਸ਼ੀਆ ਨੇ ਵੀ ਲਗਾਤਾਰ ਤੀਜਾ ਮੁਕਾਬਲਾ ਜਿੱਤਿਆ, ਬੰਗਲਾਦੇਸ਼ ਨੂੰ...