Chandigarh News: ਪੰਜਾਬ ਵਜ਼ਾਰਤ ਦੀ ਭਲਕੇ 10 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਹੁਣ ਇੱਕ ਵਾਰ ਮੁੜ ਮੁਲਤਵੀ ਹੋ ਗਈ ਹੈ। ਦਸਿਆ ਜਾ ਰਿਹਾ ਕਿ ਭਲਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੁਝੇਵਿਆਂ ਨੂੰ ਦੇਖਦਿਆਂ ਹੁਣ ਇਹ ਮੀਟਿੰਗ 13 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਸਕੱਤਰੇਤ ਦੀ ਦੂਜੀ ਮੰਜਿਲ਼ ’ਤੇ ਹੋਵੇਗੀ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
ਗੌਰਤਲਬ ਹੈ ਕਿ ਪੰਜਾਬ ਵਜ਼ਾਰਤ ਦੀ ਲੰਮੇ ਸਮੇਂ ਬਾਅਦ ਮੀਟਿੰਗ ਨਹੀਂ ਹੋ ਸਕੀ ਹੈ, ਕਿਉਂਕਿ ਪਹਿਲਾਂ ਨਗਰ ਨਿਗਮ ਚੋਣਾਂ ਅਤੇ ਉਸਤੋਂ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ਕਾਰਨ ਮੁੱਖ ਮੰਤਰੀ ਤੇ ਮੰਤਰੀ ਉਥੇ ਚੋਣ ਪ੍ਰਚਾਰ ਵਿੱਚ ਰੁੱਝ ਰਹੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite