Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Date:

spot_img

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਉੱਪਰ ਦੁਪਿਹਰ 1 ਵਜੇਂ ਹੋਣ ਵਾਲੀ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ। ਚਰਚਾ ਮੁਤਾਬਕ ਇਸ ਮੀਟਿੰਗ ਦੇ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣੀ ਹੈ, ਜਿਸਦੇ ਵਿਚ ਕਈ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਸੂਚਨਾ ਮੁਤਾਬਕ ਮੀਟਿੰਗ ਦੌਰਾਨ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਕੇਂਦਰ ਦੇ ਬਰਾਬਰ 60 ਫ਼ੀਸਦੀ ਡੀਏ ਦੇਣ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਪਹਿਲਾਂ ਹੀ ਇਸ ਮੁੱਦੇ ‘ਤੇ ਐਲਾਨ ਕੀਤਾ ਜਾ ਚੁੱਕਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਹਲਦਵਾਨੀ ਸ਼ੁੱਧੀਕਰਨ ਮਾਮਲੇ ‘ਚ BJP ਪ੍ਰਧਾਨ ਸਣੇ ਕਈਆਂ ਵਿਰੁਧ FIR ਦਰਜ

National News: ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਕਸਬਾ ਹਲਦਵਾਨੀ...