Saturday, April 18, 2026
spot_img
spot_img

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

Date:

spot_img
ਚੰਡੀਗੜ੍ਹ, 2 ਫਰਵਰੀ: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮਜ਼ਬੂਤੀ ਲਈ ਪੰਜਾਬ ਕਾਂਗਰਸ ਨੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਸ਼ੋਸ਼ਲ ਮੀਡੀਆ ਵਿਭਾਗ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ ਦੁਆਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ੋਸ਼ਲ ਮੀਡੀਆ ਦੇ ਅਹੁਦੇਦਾਰਾਂ ਦੀ ਸੂਚੀ ਨੂੰ ਮੰਨਜ਼ੂਰੀ ਕੀਤੀ ਹੈ। ਜਾਰੀ ਲਿਸਟ ਮੁਤਾਬਕ ਇਕ ਦਫ਼ਤਰ ਇੰਚਾਰਜ, ਪੰਜ ਜਨਰਲ ਸਕੱਤਰ, ਮਾਲਵਾ ਜੋਨ 3 ਦਾ ਕੋਆਰਡੀਨੇਟਰ, 12 ਸਕੱਤਰ ਅਤੇ 21 ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਜਾਰੀ ਕੀਤੀ ਲਿਸਟ ਹੇਠਾਂ ਦਿੱਤੀ ਹੈ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related